September 13, 2026

ਸ੍ਰੀ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਹਰਿਆਣਾ ਦੇ ਸਭ ਸ਼ਰਧਾਲੂਆਂ ਦਾ ਖਰਚਾ ਹਰਿਆਣਾ ਸਰਕਾਰ ਚੁੱਕੇਗੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਐਲਾਨ ਕੀਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਵਿਚ ਪਾਕੀਸਤਾਨ ਸਥਿਤ ਗੁਰੂਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਹਰਿਆਣਾ ਦੇ ਸ਼ਰਧਾਲੂਆਂ ਦਾ ਆਉਣ-ਜਾਣ ਦਾ ਖਰਚ ਰਾਜ ਸਰਕਾਰ ਵੱਲੋਂ ਭੁਗਤਾਨ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇਹ ਐਲਾਨ ਅੱਜ […]

ਕਿਸਾਨਾਂ ਨੂੰ ਸਜ਼ਾ ਦੇਣ ਨਾਲ ਕੁਝ ਹਾਸਲ ਨਹੀਂ ਹੋਵੇਗਾ : ਸੁਪਰੀਮ ਕੋਰਟ

ਪ੍ਰਦੂਸ਼ਣ ਦੇ ਮਾਮਲੇ ‘ਚ ਸੁਪਰੀਮ ਕੋਰਟ ਦੀ ਪੰਜਾਬ ਸਰਕਾਰ ਨੂੰ ਫਟਕਾਰ ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਦਿੱਲੀ-ਐਨ.ਸੀ.ਆਰ. ‘ਚ ਹਵਾ ਪ੍ਰਦੂਸ਼ਣ ਦੀ ਸਮੱਸਿਆ ‘ਤੇ ਬੁੱਧਵਾਰ ਨੂੰ ਸੁਣਵਾਈ ਕੀਤੀ, ਜਿਸ ‘ਚ ਦਿੱਲੀ, ਹਰਿਆਣਾ ਅਤੇ ਪੰਜਾਬ ਚੀਫ ਸਕੱਤਰ ਮੌਜੂਦ ਰਹੇ। ਸੁਪਰੀਮ ਕੋਰਟ ਨੇ ਇਸ ਦੌਰਾਨ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਅਤੇ ਕਿਹਾ ਕਿ ਉਹ ਆਪਣੀ ਡਿਊਟੀ ਨਿਭਾਉਣ […]

ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਮੁੱਖ ਮੰਤਰੀ ਵੱਲੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਾਤਾਵਰਨ ਪ੍ਰਦੂਸ਼ਣ ਤੋਂ ਬਚਾਉਣ ਦਾ ਸੱਦਾ ਚੰਡੀਗੜ੍ – ਸ੍ਰੀ ਗੁਰੂ ਨਾਨਕ ਦੇਵ ਦੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਬੁੱਧਵਾਰ ਨੂੰ ਸੱਦੇ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਾਤਾਵਰਣ ਪ੍ਰਦੂਸ਼ਣ ਦੇ ਪ੍ਰਭਾਵ ਤੋਂ […]