September 13, 2026

ਗੋਡਸੇ ਨੂੰ ਦੇਸ਼ ਭਗਤ ਦੱਸਣ ਵਾਲੀ ਸਾਧਵੀ ਪ੍ਰਗਿਆ ਨੂੰ ਰਾਹੁਲ ਨੇ ਕਿਹਾ ਅੱਤਵਾਦੀ

ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦ ਮੈਂਬਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਵਲੋਂ ਮਹਾਤਮਾ ਗਾਂਧੀ ਦੇ ਕਾਤਲ ਨਾਥੂਰਾਮ ਗੋਡਸੇ ਨੂੰ ਦੇਸ਼ ਭਗਤ ਦੱਸਣ ਤੇ ਸਿਆਸੀ ਬਵਾਲ ਪੈਦਾ ਹੋ ਗਿਆ ਹੈ| ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸਾਧਵੀ ਤੇ ਹਮਲਾ ਕਰਦੇ ਹੋਏ ਟਵੀਟ ਕੀਤਾ| ਰਾਹੁਲ ਗਾਂਧੀ ਨੇ ਲਿਖਿਆ, ”ਅੱਤਵਾਦੀ ਪ੍ਰਗਿਆ ਨੇ ਅੱਤਵਾਦੀ ਗੋਡਸੇ ਨੂੰ ਦੇਸ਼ […]

ਅਮਰੀਕਾ ਦੇ ਕੈਮੀਕਲ ਪਲਾਂਟ ਵਿੱਚ ਧਮਾਕਾ, 60,000 ਲੋਕਾਂ ਨੂੰ ਘਰ ਖਾਲੀ ਕਰਨ ਦੇ ਹੁਕਮ

ਟੈਕਸਾਸ – ਅਮਰੀਕਾ ਦੇ ਇਕ ਰਸਾਇਣ ਪਲਾਂਟ ਵਿੱਚ ਲਗਾਤਾਰ ਕਈ ਧਮਾਕੇ ਹੋਣ ਮਗਰੋਂ ਅਧਿਕਾਰੀਆਂ ਨੇ ਕਿਹਾ ਕਿ ਅਜੇ ਉਹ ਇਹ ਨਹੀਂ ਦੱਸ ਸਕਦੇ ਕਿ ਅੱਗ ਤੇ ਕਦੋਂ ਤਕ ਕਾਬੂ ਪਾਇਆ ਜਾ ਸਕਦਾ ਹੈ, ਇਸੇ ਲਈ ਨੇੜਲੇ ਘਰਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ| ਸਥਾਨਕ ਸਮੇਂ ਮੁਤਾਬਕ ਤੜਕੇ 1 ਵਜੇ ਟੀ. ਪੀ. ਸੀ. ਗਰੁੱਪ ਪਲਾਂਟ ਵਿੱਚ […]

ਅਗਲੇ ਸਾਲ IPL ਤੋਂ ਬਾਅਦ ਭਵਿੱਖ ਤੇ ਫੈਸਲਾ ਕਰੇਗਾ ਧੋਨੀ

ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਅਗਲੇ ਸਾਲ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਤੋਂ ਬਾਅਦ ਆਪਣੇ ਭਵਿੱਖ ਨੂੰ ਲੈ ਕੇ ਫੈਸਲਾ ਕਰੇਗਾ। ਇਸ ਸਟਾਰ ਕ੍ਰਿਕਟਰ ਦੇ ਨੇੜਲੇ ਸੂਤਰਾਂ ਨੇ ਮੰਗਲਵਾਰ ਇਹ ਜਾਣਕਾਰੀ ਦਿੱਤੀ, ਜਿਸ ਨਾਲ ਉਸਦੇ ਕਰੀਅਰ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਹੀਆਂ ਅਟਕਲਬਾਜ਼ੀਆਂ ਦਾ ਦੌਰ ਰੁਕ ਸਕਦਾ ਹੈ। ਭਾਰਤ ਦੇ ਜੁਲਾਈ […]