ਦਿੱਲੀ ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਚੋਣ ਕਮਿਸ਼ਨ ਨੇ ਕੀਤੀ ਸਮੀਖਿਆ
ਚੋਣ ਕਮਿਸ਼ਨ ਨੇ ਦਿੱਲੀ ‘ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਲੈਣ ਲਈ ਸੂਬਾ ਚੋਣ ਕਮਿਸ਼ਨ ਦਫਤਰ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵੋਟਰ ਲਿਸਟਾਂ ਦਾ ਅਧਿਐਨ ਕਰਨ ਸਮੇਤ ਕਈ ਹੋਰ ਕੰਮਾਂ ਦੀ ਸਮੀਖਿਆ ਕੀਤੀ। ਕਮਿਸ਼ਨ ਦੇ ਅਧਿਕਾਰਤ ਮਾਹਿਰਾਂ ਨੇ ਦੱਸਿਆ ਹੈ ਕਿ ਦਿੱਲੀ ਚੋਣ ਕਮਿਸ਼ਨ ਦਫਤਰ ਦੇ ਸੀਨੀਅਰ ਅਧਿਕਾਰੀਆਂ […]




