ਸਿੱਖ ਫੁੱਟਬਾਲ ਕੱਪ ਲਈ ਚੰਡੀਗੜ੍ਹ ਦੀ ਟੀਮ ਲਈ ਚੋਣ ਟਰਾਇਲ
ਚੰਡੀਗੜ੍ਹ – ਪੰਜਾਬ ਫੁੱਟਬਾਲ ਐਸੋਸੀਏਸ਼ਨ ਨਾਲ ਐਫੀਲੀਏਟਿਡ ਖਾਲਸਾ ਫੁੱਟਬਾਲ ਕਲੱਬ ਨੇ ਫੈਸਲਾ ਲਿਆ ਹੈ ਕਿ ਪੰਜਾਬ ਦੀ ਤਰਜ਼ ਉਤੇ ਹੀ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਵੀ ਅਗਲੇ ਸਾਲ ਤੋਂ ਕੇਸਾਧਾਰੀ ਖਿਡਾਰੀਆਂ ਲਈ ਸਿੱਖ ਫੁੱਟਬਾਲ ਕੱਪ ਕਰਵਾਇਆ ਜਾਵੇਗਾ ਅਤੇ ਚੰਡੀਗੜ੍ਹ ਦੀ ਸਾਬਤ-ਸੂਰਤ ਟੀਮ ਪੰਜਾਬ ਵਿੱਚ ਹੋਣ ਵਾਲੇ ਸਿੱਖ ਫੁੱਟਬਾਲ ਕੱਪ ਵਿੱਚ ਵੀ ਭਾਗ ਲਿਆ ਕਰੇਗੀ ਇਹ […]




