ਭਾਰਤ, ਜਾਪਾਨ ਵੱਲੋਂ ਹਿੰਦ-ਪ੍ਰਸ਼ਾਂਤ ਵਿੱਚ ਸਥਿਤੀ ਦੀ ਸਮੀਖਿਆ
ਬੈਂਕਾਕ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਜਾਪਾਨੀ ਹਮਰੁਤਬਾ ਸ਼ਿੰਜੋ ਆਬੇ ਨੇ ਅੱਜ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਬਣ ਰਹੇ ਸੁਰੱਖਿਆ ਹਾਲਾਤ ਦੀ ਸਮੀਖਿਆ ਕੀਤੀ ਅਤੇ ਖੇਤਰ ਵਿੱਚ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਤੀਜੀ ਦੁਨੀਆ ਦੇ ਮੁਲਕਾਂ ਵਿਚਾਲੇ ਦੁਵੱਲਾ ਸਹਿਯੋਗ ਮਜ਼ਬੂਤ ਕਰਨ ’ਤੇ ਸਹਿਮਤੀ ਜਤਾਈ। ਦੋਵਾਂ ਆਗੂਆਂ ਨੇ ਪੂਰਬੀ ਸਿਖਰ ਸੰਮੇਲਨ ਤੋਂ ਵੱਖ ਇਥੇ ਮੁਲਾਕਾਤ […]




