ਸਰੀਰਕ ਤੰਦਰੁਸਤੀ ਅਤੇ ਸਵੈ-ਰੱਖਿਆ ਲਈ ਗੱਤਕੇ ਦੀ ਅਹਿਮ ਭੂਮਿਕਾ – ਕੇਕੇ ਯਾਦਵ
ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਚੰਡੀਗੜ੍ਹ ‘ਚ ਦੂਜੇ ਗੱਤਕਾ ਮੁਕਾਬਲੇ ਚੰਡੀਗੜ੍ਹ – ਖੇਡਾਂ ਬੱਚਿਆਂ ਲਈ ਸਰੀਰਕ ਤੇ ਮਾਨਸਿਕ ਤੰਦਰੁਸਤੀ ਸਮੇਤ ਸਵੈ-ਰੱਖਿਆ ਲਈ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਪਰ ਗੱਤਕੇ ਦੀ ਅਹਿਮੀਅਤ ਸਵੈ-ਰੱਖਿਆ ਲਈ ਵਿਸ਼ੇਸ਼ ਹੈ ਜਿਸ ਕਰਕੇ ਨੌਜਵਾਨਾਂ ਨੂੰ ਇਸ ਖੇਡ ਨਾਲ ਜੁੜਨਾ ਚਾਹੀਦਾ ਹੈ। ਇਹ ਪ੍ਰਗਟਾਵਾ ਚੰਡੀਗੜ੍ਹ ਨਗਰ ਨਿਗਮ ਦੇ ਕਮਿਸ਼ਨਰ ਕੇਕੇ ਯਾਦਵ ਨੇ ਸੈਕਟਰ 41 […]




