October 3, 2026

ਅਮਰਜੀਤ ਸਿੰਘ ਟਿੱਕਾ ਨੇ ਪੰਜਾਬ ਮੀਡੀਅਮ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਕੈਬਨਿਟ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਅਤੇ ਸੁੰਦਰ ਸ਼ਾਮ ਅਰੋੜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ਚੰਡੀਗੜ – ਸ੍ਰੀ ਅਮਰਜੀਤ ਸਿੰਘ ਟਿੱਕਾ ਨੇ ਅੱਜ ਪੰਜਾਬ ਮੀਡੀਅਮ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਉਚੇਰੀ ਸਿੱਖਿਆ ਮੰਤਰੀ ਸ੍ਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਅਤੇ ਉਦਯੋਗ ਤੇ ਵਣਜ […]

ਆਸਟ੍ਰੇਲੀਆ ਚ ਡ੍ਰਾਈਵਿੰਗ ਲਾਇਸੈਂਸ ਹੋਏ ਡਿਜੀਟਲ

ਆਸਟ੍ਰੇਲੀਅਨ ਸਰਕਾਰ ਨੇ ਡ੍ਰਾਈਵਿੰਗ ਲਾਇਸੈਂਸ ਨੂੰ ਡਿਜੀਟਲ ਕਰ ਦਿੱਤਾ ਹੈ । ਲਾਇਸੈਂਸ ਨੂੰ ਡਿਜੀਟਲ ਕਰਵਾਉਣ ਲਈ ਐਨ.ਐਸ.ਡਬਲਿਊ ਡ੍ਰਾਈਵਿੰਗ ਲਾਇਸੈਂਸ ਸਰਵਿਸ ਐਨ ਐਸ ਡਬਲਿਊ ਐਪ ਦੁਆਰਾ ਉਪਲੱਬਧ ਹੋਵੇਗਾ ਅਤੇ ਇਸ ਤੇ ਕੋਈ ਵਾਧੂ ਫ਼ੀਸ ਨਹੀਂ ਹੋਵੇਗੀ । ਡਿਜੀਟਲ ਡ੍ਰਾਈਵਿੰਗ ਲਾਇਸੈਂਸ ਦੀਆਂ ਕੁਝ ਸ਼ਰਤਾਂ ਹਨ ਜ਼ਿਹਨਾਂ ਨੂੰ ਧਾਰਕਾਂ ਨੂੰ ਜਾਨਣ ਦੀ ਲੋੜ ਹੈ। ਡਿਜੀਟਲ ਡ੍ਰਾਈਵਿੰਗ ਲਾਇਸੈਂਸ ਜ਼ਿਆਦਾਤਰ […]

ਦਿੱਲੀ ‘ਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ ‘ਤੇ-ਏ.ਕਿਊ.ਆਈ. 1000 ਦੇ ਪਾਰ

ਕਈ ਸ਼ਹਿਰਾਂ ਦੀਆਂ 32 ਉਡਾਨਾਂ ਦਾ ਰੂਟ ਬਦਲਿਆ ਨਵੀਂ ਦਿੱਲੀ – ਦਿੱਲੀ ਅਤੇ ਐੱਨ.ਸੀ.ਆਰ. ‘ਚ ਪ੍ਰਦੂਸ਼ਣ ਖ਼ਤਰਨਾਕ ਸਥਿਤੀ ‘ਚ ਪਹੁੰਚ ਗਿਆ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਤਾਜ਼ਾ ਅੰਕੜਿਆਂ ਅਨੁਸਾਰ, ਦਿੱਲੀ ‘ਚ ਏਅਰ ਕੁਆਲਿਟੀ ਇੰਡੈਕਸ (ਏ.ਕਿਊ. ਆਈ.) ਇੱਕ ਹਜ਼ਾਰ ਦੇ ਪਾਰ ਪਹੁੰਚ ਗਿਆ ਹੈ, ਉੱਥੇ ਹੀ ਖ਼ਰਾਬ ਮੌਸਮ ਕਾਰਨ ਹਵਾਈ ਸੇਵਾਵਾਂ ‘ਤੇ ਅਸਰ ਪਿਆ ਹੈ। […]