May 28, 2026

ਕੌਮਾਂਤਰੀ ਨਗਰ ਕੀਰਤਨ ਬਾਬਾ ਬਕਾਲਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਢਿੱਲਵਾਂ ਵਿਖੇ ਪੁੱਜਣ ‘ਤੇ ਬੀਬੀ ਜਗੀਰ ਕੌਰ ਨੇ ਹਜ਼ਾਰਾਂ ਸੰਗਤਾਂ ਸਮੇਤ ਕੀਤਾ ਸਵਾਗਤ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਤੋਂ ਜੈਕਾਰਿਆਂ ਦੀ ਗੂੰਜ ਵਿਚ ਅਗਲੇ ਪੜਾਅ ਜਲੰਧਰ ਲਈ ਰਵਾਨਾ ਹੋ ਗਿਆ। […]

ਪੰਜਾਬ ਅਤੇ ਹਰਿਆਣਾ ‘ਚ ਫਸਲਾਂ ਦੀ ਰਹਿੰਦ-ਖੂਹੰਦ ਦੇ ਧੂੰਏਂ ਕਾਰਨ ਚਾਰੋਂ ਪਾਸੇ ਹਨੇਰਾ

ਪਾਤੜਾਂ – ਧੂਆ ਧਾਰ ਹੋਇਆ ਪਾਤੜਾਂ ਸਹਿਰ ਦੇਖਣ ਵਾਲੀ ਗੱਲ ਹੈ ਕਿ ਪੰਜਾਬ ਭਰ ਵਿੱਚ ਧੂੰਆ ਇਸ ਕੱਦਰ ਫੈਲ ਰਿਹਾ ਹੈ ਕਿ ਆਮ ਆਦਮੀ ਨੂੰ ਘਰਾਂ ਵਿੱਚੋਂ ਨਿਕਣਨਾਂ ਦੂਬਰ ਹੋ ਰਿਹਾ ਹੈ। ਦੇਸ਼ ਦੇ ਕਿਸਾਨ ਦਿਨ ਰਾਤ ਇੱਕ ਕਰਕੇ ਪੁੱਤਾ ਵਾਂਗ ਪਾਲੀਆਂ ਫਸਲਾਂ ਨਾਲ ਦੁਨਿਆ ਭਰ ਦੇ ਲੋਕਾਂ ਦਾ ਪੇਟ ਭਰ ਰਹੇ ਹਨ ਪਰ ਫਸਲਾਂ […]

550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਦੇ ਦਰਸ਼ਨਾਂ ਲਈ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਲਈ ਮੁਫਤ ਬੱਸ ਸੇਵਾ

ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਸੰਗਤਾਂ ਨੂੰ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸੁਲਤਾਨਪੁਰ ਲੋਧੀ ਦੇ ਦਰਸ਼ਨ ਕਰਵਾਉਣ ਲਈ ਮੁਫਤ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ।ਅੱਜ ਇੱਥੇ ਇਸ ਸਬੰਧੀ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ […]