ਧਰਮ ਤੇ ਵਿਰਾਸਤ ਦੇ ਅਣਛੋਹੇ ਪਹਿਲੂਆਂ ਨੂੰ ਰੂਪਮਾਨ ਕਰ ਗਈ ਹੈਰੀਟੇਜ਼ ਵਾਕ
ਸੰਗਤ ਵਲੋਂ ਥਾਂ-ਥਾਂ ਰੰਗੋਲੀਆਂ ਬਣਾਕੇ, ਫੁੱਲਾਂ ਦੀ ਵਰਖਾ ਕਰਕੇ ਜ਼ੈਕਾਰਿਆਂ ਦੀ ਗੂੰਜ ਵਿਚ ਭਰਵਾਂ ਸਵਾਗਤ ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਈ ਗਈ ਆਪਣੀ ਤਰਾਂ ਦੀ ਪਹਿਲੀ ‘ਹੈਰੀਟੇਜ਼ ਵਾਕ’ ਨੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਗੁਰੂਧਾਮਾਂ ਤੇ ਪਵਿੱਤਰ ਸ਼ਹਿਰ ਦੇ 1000 ਸਾਲ ਪੁਰਾਣੇ ਇਤਿਹਾਸ ਨਾਲ ਸਬੰਧਿਤ ਅਣਛੋਹੇ ਪਹਿਲੂਆਂ ਨੂੰ ਰੂਪਮਾਨ ਕੀਤਾ। ਸ਼ਹੀਦ […]




