May 28, 2026

ਟੀ-20: ਬੰਗਲਾਦੇਸ਼ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ

ਪਹਿਲੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ਵਿੱਚ ਬੰਗਲਾਦੇਸ਼ ਨੇ ਮੇਜ਼ਬਾਨ ਭਾਰਤ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ ਹੈ। ਭਾਰਤ ਨੇ ਪਹਿਲੀ ਪਾਰੀ ਵਿਚ ਛੇ ਵਿਕਟਾਂ ਦੇ ਨੁਕਸਾਨ ’ਤੇ 148 ਦੌੜਾਂ ਬਣਾਈਆਂ। ਜਿਸ ਦੇ ਜਵਾਬ ਵਿਚ ਬੰਗਲਾਦੇਸ਼ ਦੀ ਟੀਮ ਨੇ 19.3 ਓਵਰਾਂ ਵਿਚ 154 ਦੌੜਾਂ ਬਣਾ ਕੇ ਮੈਚ ਆਪਣੇ ਨਾਂ ਕੀਤਾ। ਬੰਗਲਾਦੇਸ਼ ਟੀਮ ਧੀਮੀ ਰਫ਼ਤਾਰ ਨਾਲ ਸ਼ੁਰੂਆਤ ਕੀਤੀ […]

ਮੀਂਹ ਨੇ ਪਾਕਿਸਤਾਨ ਨੂੰ ਆਸਟਰੇਲੀਆ ਹੱਥੋਂ ਹਾਰ ਤੋਂ ਬਚਾਇਆ

ਆਸਟਰੇਲੀਆ ਦੇ ਕਪਤਾਨ ਐਰੋਨ ਫਿੰਚ ਦੀ ਤੇਜ਼ ਪਾਰੀ ’ਤੇ ਮੀਂਹ ਨੇ ਪਾਣੀ ਫੇਰ ਦਿੱਤਾ। ਤਿੰਨ ਮੈਚਾਂ ਦੀ ਟੀ-20 ਕੌਮਾਂਤਰੀ ਲੜੀ ਵਿਚ ਐਤਵਾਰ ਨੂੰ ਪਾਕਿਸਤਾਨ ਤੇ ਆਸਟਰੇਲੀਆ ਦਰਮਿਆਨ ਖੇਡਿਆ ਗਿਆ ਪਹਿਲਾ ਮੈਚ ਬੇਨਤੀਜਾ ਰਿਹਾ। ਮੀਂਹ ਪ੍ਰਭਾਵਤ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਲਈ ਸੱਦਾ ਦਿੱਤੇ ਜਾਣ ਤੋਂ ਬਾਅਦ, ਪਾਕਿਸਤਾਨ ਨੇ 15 ਓਵਰਾਂ ਵਿੱਚ ਪੰਜ ਵਿਕਟਾਂ ’ਤੇ 107 ਦੌੜਾਂ […]

ਕੌਮਾਂਤਰੀ ਫਿਲਮ ਮੇਲੇ ’ਚ ਰਜਨੀਕਾਂਤ ਦਾ ਹੋਵੇਗਾ ਸਨਮਾਨ

ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਹੈ ਕਿ 50ਵੇਂ ਭਾਰਤੀ ਕੌਮਾਂਤਰੀ ਫਿਲਮ ਮੇਲੇ ’ਚ ਸੁਪਰਸਟਾਰ ਰਜਨੀਕਾਂਤ ਨੂੰ ਗੋਲਡਨ ਜੁਬਲੀ ਐਵਾਰਡ ਨਾਲ ਉਚੇਚੇ ਤੌਰ ’ਤੇ ਸਨਮਾਨਿਆ ਜਾਵੇਗਾ। ਫਿਲਮ ਮੇਲਾ 20 ਤੋਂ 28 ਨਵੰਬਰ ਤੱਕ ਗੋਆ ’ਚ ਹੋਵੇਗਾ ਜਿਥੇ ਵੱਖ ਵੱਖ ਮੁਲਕਾਂ ਦੀਆਂ ਕਰੀਬ 250 ਫਿਲਮਾਂ ਦਿਖਾਈਆਂ ਜਾਣਗੀਆਂ। ਸ੍ਰੀ ਜਾਵੜੇਕਰ ਨੇ ਇਹ […]