October 3, 2026

ਆਸਟ੍ਰੇਲੀਆ ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਮਿਤ ਸੈਮੀਨਾਰ ਆਯੋਜਿਤ

ਆਸਟ੍ਰੇਲੀਆ ਵਿਚ ਸਿੱਖ ਸੰਗਤਾਂ ਦੇ ਸਹਿਯੋਗ ਦੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ‘ਸਿੱਖ ਐਜੂਕੇਸ਼ਨ ਐਂਡ ਵੈੱਲਫੇਅਰ ਸੈਂਟਰ’ ਬ੍ਰਿਸਬੇਨ ਸਿੱਖ ਗੁਰਦੁਆਰਾ ਸਾਹਿਬ (ਲੋਗਨ ਰੋਡ) ਵਿਖੇ ਗੁਰਮਤਿ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿੱਚ ਪੰਜਾਬ ਤੋਂ ਵਿਸ਼ੇਸ਼ ਤੌਰ ‘ਤੇ ਆਸਟ੍ਰੇਲੀਆ ਦੌਰੇ ‘ਤੇ ਆਏ ਹੋਏ ਉੱਘੇ ਸਿੱਖ ਵਿਦਵਾਨ ਡਾ. ਸੁਖਪ੍ਰੀਤ ਸਿੰਘ ਉਦੋਕੇ […]

ਕਸ਼ਮੀਰ ਮੁੱਦੇ ਬਾਰੇ ਭਾਰਤ ਨੂੰ ਅਮਰੀਕਾ ਤੋਂ ਮਿਲੀ ਮੁਕੰਮਲ ਹਮਾਇਤ

ਅਮਰੀਕਾ ਵਿਚ ਭਾਰਤ ਦੇ ਸਫੀਰ ਹਰਸ਼ਵਰਧਨ ਸ਼੍ਰੰਗਲਾ ਨੇ ਕਿਹਾ ਹੈ ਕਿ ਕਸ਼ਮੀਰ ਬਾਰੇ ਅਮਰੀਕਾ ਤੋਂ ਭਾਰਤ ਨੂੰ ਪੂਰਾ ਸਮਰਥਨ ਮਿਲਿਆ ਹੈ ਅਤੇ ਭਾਰਤ ਸਰਕਾਰ ਨੂੰ ਖੁਸ਼ੀ ਹੈ ਕਿ ਟਰੰਪ ਪ੍ਰਸ਼ਾਸਨ ਨੇ ਇਸ ਮੁੱਦੇ ਬਾਰੇ ਬਹੁਤ ਸਮਝਦਾਰੀ ਦਿਖਾਈ ਹੈ। ਕਲ ਇਥੇ ਆਪਣੀ ਰਿਹਾਇਸ਼ ’ਤੇ ਦੀਵਾਲੀ ਮਨਾਉਣ ਲਈ ਹੋਏ ਇਕ ਪ੍ਰੋਗਰਾਮ ਦੌਰਾਨ ਭਾਰਤੀ ਸਫੀਰ ਨੇ ਇਹ ਟਿੱਪਣੀ […]

‘ਆਰਸੀਈਪੀ’ ਰਾਹੀਂ ਭਾਰਤ ਵਿਆਪਕ ਤੇ ਬਰਾਬਰ ਲਾਭ ਦੇ ਹੱਕ ’ਚ: ਮੋਦੀ

ਬੈਂਕਾਕ – ਲੰਮੇ ਸਮੇਂ ਤੋਂ ਲਟਕ ਰਹੇ ਵਿਆਪਕ ਖੇਤਰੀ ਆਰਥਿਕ ਭਾਈਵਾਲੀ (ਆਰਸੀਈਪੀ) ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਕੀਤਾ ਜਾ ਰਿਹਾ ਤਾਲਮੇਲ ਆਖ਼ਰੀ ਗੇੜ ’ਚ ਦਾਖ਼ਲ ਹੋ ਗਿਆ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਭਾਰਤ ਨੇ ਸਪੱਸ਼ਟ ਰੂਪ ’ਚ ‘ਵਾਜਬ ਤਜਵੀਜ਼ਾਂ’ ਰੱਖੀਆਂ ਹਨ ਤੇ ‘ਪੂਰੀ ਗੰਭੀਰਤਾ’ ਨਾਲ ਮੁਕਤ ਵਪਾਰ ਸਮਝੌਤੇ […]