May 28, 2026

ਕਰਨਾਟਕ ਦੇ ਸਾਬਕਾ ਮੰਤਰੀ ਵੈਜਨਾਥ ਪਾਟਿਲ ਦਾ ਦਿਹਾਂਤ

ਬੈਂਗਲੁਰੂ – ਕਰਨਾਟਕ ਦੇ ਸਾਬਕਾ ਮੰਤਰੀ ਵੈਜਨਾਥ ਪਾਟਿਲ ਦਾ ਅੱਜ ਦਿਹਾਂਤ ਹੋ ਗਿਆ| ਉਹ 82 ਸਾਲ ਦੇ ਸਨ| ਲੰਬੀ ਬੀਮਾਰੀ ਕਾਰਨ ਉਨ੍ਹਾਂ ਨੂੰ ਬੈਂਗਲੁਰੂ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਦਿਹਾਂਤ ਹੋ ਗਿਆ| ਪਾਟਿਲ ਨੇ 1984 ਵਿੱਚ ਉਸ ਵੇਲੇ ਦੇ ਮੁੱਖ ਮੰਤਰੀ ਰਾਮਕ੍ਰਿਸ਼ਨ ਹੇਗੜੇ ਦੀ ਕੈਬਨਿਟ ਵਿਚ ਬਾਗਬਾਨੀ ਮੰਤਰੀ […]

ਸਿੱਖ ਫੁੱਟਬਾਲ ਕੱਪ ਦਾ ਆਗਾਜ਼ 23 ਨਵੰਬਰ ਨੂੰ ਅੰਮ੍ਰਿਤਸਰ ਤੋਂ

ਜੇਤੂ ਟੀਮ ਨੂੰ 5 ਲੱਖ ਰੁਪਏ ਤੇ ਉਪ ਜੇਤੂ ਨੂੰ ਮਿਲੇਗਾ 3 ਲੱਖ ਰੁਪਏ ਦਾ ਇਨਾਮ ਚੰਡੀਗੜ੍ਹ – ਨੌਜਵਾਨਾਂ ਨੂੰ ਕੇਸਾਧਾਰੀ ਵਜੋਂ ਪਹਿਚਾਣ ਬਣਾਈ ਰੱਖਣ ਲਈ ਪ੍ਰੇਰਿਤ ਕਰਨ ਅਤੇ ਖੇਡਾਂ ਵਿਚ ਸਿੱਖੀ ਸਰੂਪ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਤਹਿਤ ਗਲੋਬਲ ਸਿੱਖ ਸਪੋਰਟਸ ਫੈਡਰੇਸ਼ਨ ਅਤੇ ਖਾਲਸਾ ਫੁੱਟਬਾਲ ਕਲੱਬ (ਖ਼ਾਲਸਾ ਐਫਸੀ) ਵੱਲੋਂ ਪੰਜਾਬ ਭਰ ਵਿੱਚ ਪਹਿਲਾ ‘ਸਿੱਖ […]

ਪਾਕਿਸਤਾਨ ਦੇ ਦੌਰੇ ਦੀ ਆਗਿਆ ਦੇਣ ਵਾਲਾ ਸਿੱਧੂ ਦਾ ਬੇਨਤੀ ਪੱਤਰ ਕੈਪਟਨ ਅਮਰਿੰਦਰ ਸਿੰਘ ਨੇ ਜਰੂਰੀ ਕਾਰਵਾਈ ਲਈ ਮੁੱਖ ਸਕੱਤਰ ਨੂੰ ਭੇਜਿਆ

ਕਰਤਾਰਪੁਰ ਜਾਣ ਵਾਲੇ ਪਹਿਲੇ ਜੱਥੇ ਵਿਚ ਸ਼ਾਮਲ ਹੋਣ ਦੇ ਸੱਦੇ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਵਾਸਤੇ ਪਾਕਿਸਤਾਨ ਜਾਣ ਲਈ ਨਵਜੋਤ ਸਿੰਘ ਸਿੱਧੂ ਵਲੋਂ ਆਗਿਆ ਲੈਣ ਲਈ ਭੇਜਿਆ ਗਿਆ ਪੱਤਰ ਜਰੂਰੀ ਕਾਰਵਾਈ ਲਈ ਮੁੱਖ ਸਕੱਤਰ ਕੋਲ ਭੇਜ ਦਿੱਤਾ ਹੈ।ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ […]