May 28, 2026

ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰਨ ਸਬੰਧੀ ਸ਼ਡਿਊਲ ਜਾਰੀ

ਯੋਗ ਵਿਦਿਆਰਥੀ 4 ਨਵੰਬਰ ਤੋਂ ਡਾ. ਅੰਬੇਦਕਰ ਪੋਰਟਲ ਰਾਹੀਂ ਆਨ-ਲਾਈਨ ਕਰ ਸਕਣਗੇ ਅਪਲਾਈ: ਸਾਧੂ ਸਿੰਘ ਧਰਮਸੋਤ ਚੰਡੀਗੜ੍ਹ – ਪੰਜਾਬ ਦੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼ੇਣੀਆਂ ਨਾਲ ਸਬੰਧਤ ਵਿਦਿਆਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰਨ ਸਬੰਧੀ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਯੋਗ ਵਿਦਿਆਰਥੀ ਡਾ. ਅੰਬੇਦਕਰ ਪੋਰਟਲ ਰਾਹੀਂ 4 ਨਵੰਬਰ ਤੋਂ ਆਨ-ਲਾਈਨ ਅਪਲਾਈ ਕਰ ਸਕਣਗੇ। […]

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਗੋ ਦਾ ਬੈਜ਼, ਸੈਰ ਸਪਾਟਾ ਮੰਤਰੀ ਚੰਨੀ ਨੇ ਕੀਤਾ ਜਾਰੀ

ਸੈਰ ਸਪਾਟਾ ਵਿਭਾਗ ਪੰਜਾਬ ਨੇ ਸ਼ਰਧਾਲੂਆਂ ਦੀ ਸਹੂਲਤ ਲਈ ਅੰਗਰੇਜੀ ਅਤੇ ਪੰਜਾਬ ਵਿਚ ਸੂਚਨਾ ਪੁਸਤਕਾਂ ਵੀ ਕੀਤੀਆਂ ਜਾਰੀ ਚੰਡੀਗੜ੍ਹ – ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਗੋ ਦਾ ਬੈਜ਼, ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ […]

ਅੰਤਰਰਾਸ਼ਟਰੀ ਨਗਰ ਕੀਰਤਨ ਤਰਨ ਤਾਰਨ ਤੋਂ ਜੈਕਾਰਿਆਂ ਦੀ ਗੂੰਜ ’ਚ ਬਾਬਾ ਬਕਾਲਾ ਲਈ ਹੋਇਆ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੋਂ ਖਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਲਈ ਰਵਾਨਾ ਹੋਇਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ […]