May 28, 2026

ਪੰਜਾਬ ਸਰਕਾਰ 5 ਨਵੰਬਰ ਨੂੰ ਕਰਾਏਗੀ ਨਵੀਨਤਾ ਤੇ ਤਕਨਾਲੋਜੀ ਸੰਮੇਲਨ

ਕੌਮੀ ਕੌਮਾਂਤਰੀ ਪੱਧਰ ਦੀਆਂ 30 ਨਾਮੀ ਸ਼ਖ਼ਸੀਅਤਾਂ ਕਰਨਗੀਆਂ ਸ਼ਿਰਕਤ ਚੰਡੀਗੜ – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਖੇਤਰਾਂ ਅੰਦਰ ਨਵੀਆਂ ਕਾਢਾਂ ਅਤੇ ਲੋੜੀਂਦੀ ਤਕਨੀਕ ਨੂੰ ਹੁਲਾਰਾ ਦੇਣ ਲਈ 5 ਨਵੰਬਰ ਨੂੰ ਨਵੀਨਤਾ ਅਤੇ ਤਕਨਾਲੋਜੀ ਸੰਮੇਲਨ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਇਸ ਖੇਤਰ ਵਿੱਚ ਨਵੇਂ ਦਿਸਹੱਦੇ ਕਾਇਮ ਕਰਨ ਵਾਲੀਆਂ ਦੇਸ਼-ਵਿਦੇਸ਼ ਦੀਆਂ 30 ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ […]

ਵਿਜੀਲੈਂਸ ਜਾਗਰੂਕਤਾ ਹਫਤੇ ਦੌਰਾਨ ਰਿਸਵਤਖੋਰਾਂ ਦਾ ਪਰਦਾਫਾਸ ਕਰਨ ਵਾਲੇ 24 ਵਿਅਕਤੀ ਵਿਜੀਲੈਂਸ ਬਿਓਰੋ ਵੱਲੋਂ ਸਨਮਾਨਿਤ

ਚੰਡੀਗੜ – ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਭਿ੍ਰਸਟਾਚਾਰ ਵਿਰੁੱਧ ਵਿੱਢੇ ਯਤਨਾਂ ਨੂੰ ਹੋਰ ਉਤਸਾਹਿਤ ਕਰਨ ਦੇ ਮਕਸਦ ਨਾਲ ਅੱਜ ਪੰਜਾਬ ਵਿਜੀਲੈਂਸ ਭਵਨ, ਐਸ.ਏ.ਐਸ.ਨਗਰ ਮੁਹਾਲੀ ਵਿਖੇ ਹੋਏ ਇੱਕ ਸਮਾਗਮ ਵਿੱਚ ਚੰਡੀਗੜ ਯੂਨੀਵਰਸਿਟੀ, ਘੜੂੰਆਂ ਦੇ ਦੋ ਵਿਦਿਆਰਥੀਆਂ ਸਮੇਤ ਰਿਸਵਤਖੋਰਾਂ ਦਾ ਪਰਦਾਫਾਸ ਕਰਨ ਵਾਲੇ 24 ਵਿਅਕਤੀਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਏ.ਡੀ.ਜੀ.ਪੀ.-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਓਰੋ […]

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਸਰਬ ਪਾਰਟੀ ਮੀਟਿੰਗ ਦੌਰਾਨ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਦਾ ਸੰਕਲਪ

ਪੰਜਾਬ ਸਰਕਾਰ ਸੁਲਤਾਨਪੁਰ ਲੋਧੀ ਵਿਖੇ 12 ਨਵੰਬਰ ਨੂੰ ਹੋਣ ਵਾਲੇ ਸਮਾਗਮ ਲਈ ਪੰਜਾਬ ਅਤੇ ਦੇਸ਼ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਸੱਦਾ ਦੇਵੇਗੀ ਚੰਡੀਗੜ – ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ’ਤੇ ਹੋਈ ਸਰਬ ਪਾਰਟੀ ਮੀਟਿੰਗ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ 12 ਨਵੰਬਰ […]