May 28, 2026

ਝਾਰਖੰਡ ‘ਚ ਪੰਜ ਪੜਾਵਾਂ ਤਹਿਤ ਵਿਧਾਨ ਸਭਾ ਚੋਣਾਂ 30 ਨਵੰਬਰ ਤੋਂ

ਨਵੀਂ ਦਿੱਲੀ – ਝਾਰਖੰਡ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ ਹੋ ਗਿਆ ਹੈ। ਸੂਬੇ ‘ਚ ਪੰਜ ਪੜਾਵਾਂ ਦੇ ਤਹਿਤ ਚੋਣਾਂ ਹੋਣਗੀਆਂ। ਚੋਣਾਂ ਦੇ ਨਤੀਜੇ 23 ਦਸੰਬਰ ਨੂੰ ਆਉਣਗੇ। ਇਸ ਸੰਬੰਧੀ ਅੱਜ ਪ੍ਰੈੱਸ ਕਾਨਫ਼ਰੰਸ ਕਰਦਿਆਂ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਪਹਿਲੇ ਪੜਾਅ ਦੀ ਵੋਟਿੰਗ 30 ਨਵੰਬਰ ਨੂੰ ਹੋਵੇਗੀ। 7 ਦਸੰਬਰ ਨੂੰ […]

ਸਾਰੇ ਭਾਰਤੀਆਂ ਨੂੰ ਛੋਟਾਂ ਦੇਵੇ ਪਾਕਿ ਸਰਕਾਰ : ਕੈਪਟਨ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਨੂੰ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਰੱਖੀ 20 ਡਾਲਰ ਦੀ ਫ਼ੀਸ ਸਦਾ ਲਈ ਖ਼ਤਮ ਕਰ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਛੋਟ ਸਿਰਫ਼ ਇੱਕ ਦੋ ਖ਼ਾਸ ਦਿਨਾਂ ਲਈ ਹੀ ਨਹੀਂ ਰਹਿਣੀ ਚਾਹੀਦੀ, ਸਗੋਂ ਪਾਕਿਸਤਾਨੀ ਸਰਕਾਰ ਨੂੰ […]

ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਪੰਜਾਬ ਦਿਵਸ ਸਬੰਧੀ ਵਿਸ਼ੇਸ਼ ਦੀਵਾਨ

ਜਲੰਧਰ – ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਪੰਜਾਬੀ ਲਿਖਾਰੀ ਸਭਾ (ਰਜਿ.) ਦੇ ਸਹਿਯੋਗ ਨਾਲ 1ਨਵੰਬਰ ਦਿਨ ਸ਼ੁੱਕਰਵਾਰ (ਪੰਜਾਬ ਦਿਵਸ) ਸਵੇਰੇ 7.15 ਤੋਂ 7.45 ਤੱਕ ਮਨਾਇਆ ਜਾਵੇਗਾ। ਜਿਸ ਵਿੱਚ ਰੋਜ਼ਾਨਾ ਅਜੀਤ ਦੇ ਕਾਰਜਕਾਰੀ ਸੰਪਾਦਕ ਸ਼੍ਰੀ ਸਤਨਾਮ ਮਾਣਕ ਜੀ, ਅਤੇ ਪੰਜਾਬੀ ਮਾਂ ਬੋਲੀ ਦੇ ਮੁਦੱਈ ਪੰਜਾਬ ਜਾਗ੍ਰਿਤੀ ਮੰਚ ਦੇ ਜਨਰਲ ਸਕੱਤਰ ਸ੍ਰੀ ਦੀਪਕ ਬਾਲੀ […]