April 23, 2026

ਅਣ-ਪਛਾਤੇ ਇਨੋਵਾ ਸਵਾਰਾਂ ਨੇ 3 ਕਾਰ ਸਵਾਰਾਂ ਦੀ ਬੇਰਹਿਮੀ ਨਾਲ ਕੀਤੀ ਕੁੱਟ ਮਾਰ

ਮੋਰਿੰਡਾ – ਸਥਾਨਕ ਮੋਰਿੰਡਾ-ਰੂਪਨਗਰ ਮਾਰਗ ‘ਤੇ ਉਸ ਸਮੇਂ ਦਹਿਸ਼ਤ ਦਾ ਮਾਹੋਲ ਬਣ ਗਿਆ ਜਦੋਂ ਕਾਰ ਸਵਾਰ 3 ਨੋਜਵਾਨਾ ਨੂੰ ਘੇਰ ਕੇ ਕੁਝ ਵਿਅਕਤੀਆਂ ਨੇ ਕੁੱਟ ਮਾਰ ਕਰਨੀ ਸ਼ੁਰੂ ਕਰ ਦਿੱਤੀ। ਕੁਝ ਪਲ ਵਿੱਚ ਹੀ ਸੜ੍ਹਕ ‘ਤੇ ਜਾਮ ਵਰਗੀ ਸਥਿੱਤੀ ਬਣ ਗਈ ਅਤੇ ਨਜ਼ਦੀਕੀ ਦੁਕਾਨਦਾਰ ਅਤੇ ਰਾਹਗੀਰ ਪੁਲਿਸ ਨੂੰ ਸੂਚਿਤ ਕਰਨ ਦੀ ਬਜਾਏ ਤਿੰਨੇ ਵਿਅਕਤੀਆਂ ਦੀ […]

ਦਿੱਲੀ ਵਿੱਚ ਪ੍ਰਦੂਸ਼ਣ ਲਈ ਪੰਜਾਬ ਅਤੇ ਹਰਿਆਣਾ ਜ਼ਿੰਮੇਵਾਰ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਪ੍ਰਦੂਸ਼ਣ ਤੇ ਸਿਆਸਤ ਤੇਜ਼ ਹੋ ਗਈ ਹੈ| ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਵੱਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਇੱਕ ਪ੍ਰੋਗਰਾਮ ਦੌਰਾਨ ਬੱਚਿਆਂ ਨੂੰ ਮਾਸਕ ਵੰਡੇ| ਮਾਸਕ ਵੰਡਣ ਤੋਂ ਬਾਅਦ ਮੁੱਖ ਮੰਤਰੀ ਕੇਜਰੀਵਾਲ ਨੇ ਪ੍ਰੋਗਰਾਮ ਵਿੱਚ ਸੰਬੋਧਨ ਦੌਰਾਨ ਦਿੱਲੀ ਦੇ ਪ੍ਰਦੂਸ਼ਣ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ| […]

ਪਾਕਿ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਦਾ ਐਲਾਨ

ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜਨਾਬ ਇਮਰਾਨ ਖ਼ਾਨ ਨੇ ਕਰਤਾਰਪੁਰ ਸਾਹਿਬ ਬਾਰੇ ਕੁਝ ਅਹਿਮ ਐਲਾਨ ਕੀਤੇ ਹਨ, ਜਿਨ੍ਹਾਂ ਦਾ ਸਿੱਖ ਸੰਗਤ ਵੱਲੋਂ ਯਕੀਨੀ ਤੌਰ ‘ਤੇ ਡਾਢਾ ਸੁਆਗਤ ਕੀਤਾ ਗਿਆ। ਸਭ ਤੋਂ ਵੱਡੀ ਖ਼ਬਰ ਤਾਂ ਇਹੋ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਪਾਕਿਸਤਾਨ ਸਰਕਾਰ ਨੇ ਖ਼ਤਮ ਕਰਨ ਦਾ ਐਲਾਨ ਕੀਤਾ […]