May 27, 2026

ਸ਼੍ਰੋਮਣੀ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਖ਼ਾਲਸਈ ਜਾਹੋ-ਜਲਾਲ ਨਾਲ ਆਰੰਭ

ਸਮਾਗਮਾਂ ਦੇ ਪਹਿਲੇ ਦਿਨ 550 ਰਬਾਬੀ ਕੀਰਤਨਕਾਰਾਂ ਦੇ ਨਗਰ ਕੀਰਤਨ ਤੇ ਕੀਰਤਨ ਦਰਬਾਰ ਨੇ ਸਿਰਜਿਆ ਅਲੌਕਿਕ ਵਾਤਾਵਾਰਨ ਸੁਲਤਾਨਪੁਰ ਲੋਧੀ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਲੀਕੇ ਗਏ ਸਮਾਗਮਾਂ ਦੀ ਆਰੰਭਤਾ ਅੱਜ ਸੁਲਤਾਨਪੁਰ ਲੋਧੀ ਦੀ ਪਾਵਨ ਧਰਤੀ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਹੋ ਗਈ […]

ਪਤਰਕਾਰਾਂ ਅਤੇ ਨੇਤਾਵਾਂ ਦੀ ਜਾਸੂਸੀ ਦਾ ਰਾਸ਼ਟਰੀ ਸੁਰੱਖਿਆ ਤੇ ਪਏਗਾ ਗੰਭੀਰ ਪ੍ਰਭਾਵ : ਪ੍ਰਿਯੰਕਾ

ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਈ ਭਾਰਤੀ ਪੱਤਰਕਾਰਾਂ ਅਤੇ ਸਮਾਜਿਕ ਵਰਕਰਾਂ ਦੀ ਕਥਿਤ ਜਾਸੂਸੀ ਦੇ ਮਾਮਲੇ ਨੂੰ ਲੈ ਕੇ ਅੱਜ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਤੇ ਨਿਸ਼ਾਨਾ ਸਾਧਿਆ| ਪ੍ਰਿਯੰਕਾ ਨੇ ਕਿਹਾ ਕਿ ਜੇਕਰ ਅਜਿਹਾ ਕੀਤਾ ਗਿਆ ਹੈ ਕਿ ਤਾਂ ਇਸ ਦਾ ਰਾਸ਼ਟਰੀ ਸੁਰੱਖਿਆ ਤੇ ਗੰਭੀਰ ਪ੍ਰਭਾਵ ਪਵੇਗਾ| ਉਨ੍ਹਾਂ ਨੇ […]

ਖਾਣਾ ਬਣਾਉਣ ਲਈ ਵਰਤੇ ਗਏ ਤੇਲ ਨੂੰ ਇਕੱਠਾ ਕਰਕੇ ਬਾਇਓਡੀਜ਼ਲ ਵਿੱਚ ਤਬਦੀਲ ਕੀਤਾ ਜਾਵੇਗਾ: ਪੰਨੂੰ

ਚੰਡੀਗੜ – ਸੂਬੇ ਵਿੱਚ ਅਸੁਰੱਖਿਅਤ, ਯੂਸਡ ਕੁਕਿੰਗ ਆਇਲ(ਯੂ.ਸੀ.ਓ) ਦੀ ਦੁਰਵਰਤੋਂ ਨੂੰ ਰੋਕਣ ਦੇ ਮੱਦੇਨਜ਼ਰ ਅਜਿਹਾ ਤੇਲ ਰੈਸਟੋਰੈਂਟਾਂ, ਹੋਟਲਾਂ ਤੇ ਭੋਜਨ ਵਪਾਰ ਨਾਲ ਸਬੰਧਤ ਹੋਰ ਇਕਾਈਆਂ ਤੋਂ ਇਕੱਠਾ ਕਰਕੇ ਬਾਇਓਡੀਜ਼ਲ ਵਿੱਚ ਤਬਦੀਲ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਖੁਰਾਕ ਤੇ ਡਰੱਗ ਪ੍ਰਬੰਧਨ ਕਮਿਸ਼ਨਰ ਸ੍ਰੀ ਕਾਹਨ ਸਿੰਘ ਪੰਨੂੰ ਨੇ ਦਿੱਤੀ ।ਉਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਖਾਣਾ […]