April 23, 2026

ਸੂਬੇ ਵਿੱਚ 108.53 ਲੱਖ ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ

735105 ਕਿਸਾਨਾਂ ਨੂੰ ਮਿਲਿਆ ਐਮ.ਐਸ.ਪੀ. ਦਾ ਲਾਭ ਚੰਡੀਗੜ੍ਹ – ਪੰਜਾਬ ਵਿੱਚ 31 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 10853601 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸਰਕਾਰ ਵੱਲੋਂ 735105 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਆੜਤੀਆਂ/ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 15568.52 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ […]

ਅੰਤਰਰਾਸ਼ਟਰੀ ਨਗਰ ਕੀਰਤਨ ਧਰਮਕੋਟ ਤੋਂ ਤਰਨ ਤਾਰਨ ਲਈ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਮੋਗਾ ਦੇ ਧਰਮਕੋਟ ਵਿਖੇ ਸਥਿਤ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਲਈ ਜਾਹੋ-ਜਲਾਲ ਨਾਲ ਰਵਾਨਾ ਹੋਇਆ। ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ […]

ਕੈਪਟਨ ਨੇ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸੰਗਤ ਨੂੰ ਕੀਤੇ ਸਮਰਪਿਤ

ਕਰਤਾਰਪੁਰ ਲਾਂਘੇ ਦਾ ਲਿਆ ਜਾਇਜ਼ਾ ਸੁਲਤਾਨਪੁਰ ਲੋਧੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਇਤਿਹਾਸਕ ਨਗਰ ਸੁਲਤਾਨਪੁਰ ਲੋਧੀ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਕੈਪਟਨ ਵੱਲੋਂ ਲਗਭਗ 100 ਕਰੋੜ ਦੀ ਲਾਗਤ ਨਾਲ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ […]