May 26, 2026

ਸਨਮਤੀ ਸਕੂਲ ਦੀ 6 ਸਾਲਾ ਬੱਚੀ ਦੀ ਸੜਕ ਹਾਦਸੇ ‘ਚ ਮੌਤ

ਜਗਰਾਉਂ – ਅੱਜ ਦੁਪਹਿਰ ਸੜਕ ਹਾਦਸੇ ਦੌਰਾਨ ਇਕ 6 ਸਾਲਾਂ ਬੱਚੀ ਦੀ ਮੌਤ ਅਤੇ ਉਸ ਦੀ ਭੈਣ ਦੇ ਗੰਭੀਰ ਰੂਪ ‘ਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਨਮਤੀ ਵਿਮਲ ਜੈਨ ਸਕੂਲ ‘ਚ ਯੂ.ਕੇ.ਜੀ. ਪੜ੍ਹਦੀ ਤਾਨੀਆ (6 ਸਾਲ) ਅਤੇ ਉਸ ਦੀ ਵੱਡੀ ਭੈਣ ਭਾਵਨਾ (8 ਸਾਲਾਂ) ਪੁੱਤਰੀਆਂ ਸੁਰਿੰਦਰ ਕੁਮਾਰ ਵਾਸੀ […]

‘ਆਪ’ ਦੀ ਸਰਕਾਰ ਬਰਾਬਰ ਕਿਸਾਨਾਂ ਨੂੰ ਚੰਗੇ ਭਾਅ ਕਿਉਂ ਨਹੀਂ ਦੇ ਸਕਦੀ ਸੂਬਾ ਸਰਕਾਰ : ਭਗਵੰਤ ਮਾਨ

ਸ਼ੇਰਪੁਰ – ਜੇਕਰ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਸੁਆਮੀ ਨਾਥਨ ਦੀ ਰਿਪੋਰਟ ਬਰਾਬਰ ਫਸਲਾਂ ਦੇ ਭਾਅ ਦੇ ਸਕਦੀ ਹੈ ਤਾਂ ਪੰਜਾਬ ਸਰਕਾਰ ਕਿਸਾਨਾਂ ਨੂੰ ਚੰਗੇ ਭਾਅ ਕਿਉਂ ਨਹੀਂ ਦੇ ਸਕਦੀ। ਦਿੱਲੀ ਵਿਚ ਇਕ ਕਿੱਲੇ ਮਗਰ ਕਿਸਾਨ ਨੂੰ 25 ਤੋਂ 30 ਹਜ਼ਾਰ ਤੱਕ ਪ੍ਰਤੀ ਕਿੱਲੇ ਦੇ ਹਿਸਾਬ ਨਾਲ ਵੱਧ ਰੇਟ ਮਿਲ ਰਿਹਾ ਹੈ। ਇਨ੍ਹਾਂ ਵਿਚਾਰਾਂ […]

ਰੋਜ਼ਾਨਾ 30 ਹਜ਼ਾਰ ਸ਼ਰਧਾਲੂਆਂ ਦੇ ਸਵਾਗਤ ਲਈ ਪਲਕਾਂ ਵਿਛਾਈ ਬੈਠਾ ਹੈ ਡੇਰਾ ਬਾਬਾ ਨਾਨਕ

3500 ਸ਼ਰਧਾਲੂਆਂ ਦੇ ਠਹਿਰਣ ਲਈ ਸਹੂਲਤਾਂ ਨਾਲ ਲੈਸ ਟੈਂਟ ਸਿਟੀ ਦਾ ਸ਼ਾਨਦਾਰ ਬੰਦੋਬਸਤ ਡੇਰਾ ਬਾਬਾ ਨਾਨਕ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਨੂੰ ਸਮਰਪਿਤ ਇਤਿਹਾਸਕ ਨਗਰ ਡੇਰਾ ਬਾਬਾ ਨਾਨਕ ਵਿਖੇ 8 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਚਾਰ ਰੋਜ਼ਾ ਡੇਰਾ ਬਾਬਾ ਨਾਨਕ ਉਤਸਵ ਸਮਾਗਮਾਂ ਵਿੱਚ ਲਗਭਗ 30 ਹਜ਼ਾਰ ਸ਼ਰਧਾਲੂ […]