ਬਲਬੀਰ ਸਿੰਘ ਸਿੱਧੂ ਨੇ 519 ਕਮਿਊਨਟੀ ਹੈਲਥ ਅਫਸਰਾਂ ਨੂੰ ਦਿੱਤੇ ਨਿਯੁਕਤੀ ਪੱਤਰ
ਹੈਲਥ ਤੇ ਵੈਲੱਨੈਸ ਕੇਂਦਰਾਂ ਨੁ ਟੈਲੀ-ਮੈਡੀਸਨ ਨੈਟਵਰਕ ਸਿਸਟਮ ਨਾਲ ਜੋੜਿਆ ਜਾਵੇਗਾ ਚੰਡੀਗੜ – ਸੂਬੇ ਦੇ ਦਿਹਾਤੀ ਇਲਾਕਿਆਂ ਵਿਚ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ 519 ਕਮਿਊਨਟੀ ਹੈਲਥ ਅਫਸਰਾਂ ਨੂੰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਆਡੀਟੋਰੀਅਮ ਵਿਖੇ ਆਯੋਜਿਤ ਸਮਾਗਮ ਵਿਚ ਨਿਯੁੱਕਤੀ ਪੱਤਰ ਦਿੱਤੇ।ਇਸ ਮੌਕੇ […]




