ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਸੱਦਾ ਪ੍ਰਵਾਨ – ਰਾਣਾ ਕੇ.ਪੀ. ਸਿੰਘ
ਨਵੀਂ ਦਿੱਲੀ ਵਿੱਚ ਸਪੀਕਰ ਨੇ ਖੁਦ ਮਿਲ ਕੇ ਦਿੱਤਾ ਸੱਦਾ, 6 ਨਵੰਬਰ ਨੂੰ ਹੋਵੇਗਾ ਵਿਸ਼ੇਸ਼ ਸੈਸ਼ਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ ਅਤੇ 6 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਪੰਜਾਬ ਵਿਧਾਨ […]




