ਪੰਜਾਬ ਦੀਆਂ ਸਰਕਾਰੀ ਪ੍ਰਿੰਟਿੰਗ ਪ੍ਰੈਸਾਂ ਦਾ ਕੀਤਾ ਜਾਵੇਗਾ ਆਧੁਨਿਕੀਕਰਨ: ਸਾਧੂ ਸਿੰਘ ਧਰਮਸੋਤ
ਵਿਭਾਗੀ ਅਧਿਕਾਰੀਆਂ ਨੂੰ ਐਕਸ਼ਨ ਪਲਾਨ ਬਣਾਉਣ ਦੀ ਹਦਾਇਤ ਚੰਡੀਗੜ੍ਹ – ਪੰਜਾਬ ਦੀਆਂ ਸਰਕਾਰੀ ਪ੍ਰਿੰਟਿੰਗ ਪ੍ਰੈਸਾਂ ਨੂੰ ਆਧੁਨਿਕ ਬਣਾਇਆ ਜਾਵੇਗਾ ਤਾਂ ਜੋ ਇਨ੍ਹਾਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਪੰਜਾਬ ਦੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕੀਤਾ।ਸ. ਧਰਮਸੋਤ […]




