April 23, 2026

ਸੰਵਿਧਾਨ ਵਿਚਲੇ ‘ਮੌਲਿਕ ਕਰਤੱਵਾਂ’ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਸਰਕਾਰ ਸੂਬਾ ਪੱਧਰੀ ਮੁਹਿੰਮ ਚਲਾਵੇਗੀ

ਚੰਡੀਗੜ੍ਹ- ਸੰਵਿਧਾਨ ਨੂੰ ਅਪਣਾਏ ਜਾਣ ਦੀ 70ਵੀਂ ਵਰ੍ਹੇਗੰਢ ‘ਤੇ ਪੰਜਾਬ ਸਰਕਾਰ ਸੰਵਿਧਾਨ ਦੇ ਮਹੱਤਵਪੂਰਣ ਢਾਂਚੇ ‘ਮੌਲਿਕ ਕਰਤੱਵਾਂ’ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਇਕ ਸੂਬਾ ਪੱਧਰੀ ਮੁਹਿੰਮ ਚਲਾਵੇਗੀ। ਇਸ ਸਬੰਧੀ ਪ੍ਰਤੀਬੱਧਤਾ ਦੀ ਮੁੜ-ਪ੍ਰੋੜਤਾ ਦਾ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਸੰਕਲਪ ਲਿਆ ਹੈ। ਇਹ ਜਾਗਰੂਕਤਾ ਮੁਹਿੰਮ ਅੱਜ ਤੋਂ ਸ਼ੁਰੂ ਹੋ ਕੇ ਬਾਬਾ ਸਾਹਿਬ ਡਾ. ਭੀਮ ਰਾਓ […]

ਚੰਗਾ ਹੁੰਦਾ ਕੈਪਟਨ ਸੰਵਿਧਾਨ ਦਿਵਸ ਮੌਕੇ ਸਦਨ ‘ਚ ਬਹਿ ਫ਼ਿਰਕਾਪ੍ਰਸਤ ਤਾਕਤਾਂ ਵਿਰੁੱਧ ਕੋਈ ਮਤਾ ਪਾਸ ਕਰਦੇ : ਆਪ

ਗੈਰ-ਜ਼ਿੰਮੇਵਾਰ ਮੁੱਖ ਮੰਤਰੀ ਵਜੋਂ ਕੈਪਟਨ ਨੇ 70 ਸਾਲਾਂ ਦਾ ਰਿਕਾਰਡ ਤੋੜਿਆ ਸ਼ੇਰਪੁਰ – ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ 26 ਨਵੰਬਰ ਨੂੰ ਭਾਰਤੀ ਸੰਵਿਧਾਨ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦੇ ਇਕ ਰੋਜ਼ਾ ਵਿਸ਼ੇਸ਼ ਇਜਲਾਸ ‘ਚ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੈਰ-ਹਾਜ਼ਰ ਰਹਿਣ ਦੀਆਂ ਸੰਭਾਵਨਾਵਾਂ ‘ਤੇ […]

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਸਪੈਸ਼ਲ ਅਧਿਕਾਰੀਆਂ ਦੀਆਂ ਨਿਯੁਕਤੀਆਂ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਮੁੱਖ ਮੰਤਰੀ ਮਨੋਹਰ ਲਾਲ ਨਾਲ ਵਿਸ਼ੇਸ਼ ਅਧਿਕਾਰੀ ਕੀਤੇ ਨਿਯੁਕਤ, ਤੁਰੰਤ ਪ੍ਰਭਾਵ ਤੇ ਦੇ ਦੋ ਰਾਜਨੀਤਕ ਸੈਕਟਰੀ, ਇੱਕ ਪ੍ਰਿੰਸੀਪਲ ਓ ਐਸ ਡੀ, ਇੱਕ ਓ ਐਸ ਡੀ ਅਤੇ ਇੱਕ ਮੀਡੀਆ ਸਲਾਹਕਾਰ, ਦੀਆਂ ਨਿਯੁਕਤੀਆਂ ਕੀਤੀਆਂ ਹਨ,ਸਾਬਕਾ ਸਟੇਟ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ, ਤੇ ਸਾਬਕਾ ਚੈਅਰਮੈਨ ਅਜੈ ਗੋੜ ਨੂੰ ਮੁੱਖ ਮੰਤਰੀ ਦਾ ਰਾਜਨੀਤਕ ਸੈਕਟਰੀ, ਨੀਰਜ […]