ਹੈਂਡਬਾਲ ਦੇ ਸੋਨ ਤਗਮਾ ਜੇਤੂ ਖਿਡਾਰੀ ਸ਼ਮਸ਼ੇਰ ਸਿੰਘ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੈਂਡਬਾਲ ਵਿਚ ਸੋਨ ਤਗਮਾ ਜੇਤੂ ਨੌਜੁਆਨ ਸ. ਸ਼ਮਸ਼ੇਰ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ ਸਿੱਖ ਖਿਡਾਰੀਆਂ ਨੂੰ ਵੱਖ-ਵੱਖ ਖੇਡਾਂ ਵਿਚ ਤਗਮੇ ਹਾਸਲ ਕਰਨ ‘ਤੇ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੋਇਆ ਹੈ। ਇਸੇ ਤਹਿਤ ਹੀ ਤਰਨ ਤਾਰਨ […]




