ਅਦਾਲਤੀ ਹੱਤਕ ਮਾਮਲੇ ’ਚ ਇਮਰਾਨ ਖ਼ਿਲਾਫ਼ ਦਾਇਰ ਪਟੀਸ਼ਨ ਰੱਦ
ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਇਮਰਾਨ ਖਾਨ ਵੱਲੋਂ ਆਪਣੇ ਭਾਸ਼ਣ ਦੌਰਾਨ ਦੇਸ਼ ਦੀ ਨਿਆਂ ਪਾਲਿਕਾ ਬਾਰੇ ਕੀਤੀ ਟਿੱਪਣੀ ਖ਼ਿਲਾਫ਼ ਦਾਇਰ ਪਟੀਸ਼ਨ ਅੱਜ ਇਸਲਾਮਾਬਾਦ ਹਾਈ ਕੋਰਟ ਨੇ ਰੱਦ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਅੱਜ ਦਿਨੇ ਹਾਈ ਕੋਰਟ ਨੇ ਇਸ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਇਸ ਸਬੰਧੀ ਪਟੀਸ਼ਨ ਵਕੀਲ ਸਲੀਮੁੱਲ੍ਹਾ ਖਾਨ ਨੇ ਦਾਇਰ ਕੀਤੀ […]




