September 12, 2026

ਰਾਜ ਸਭਾ ਦੇ 250ਵੇਂ ਸੈਸ਼ਨ ਤੇ ਸਮਾਰਕ ਸਿੱਕਾ ਤੇ ਡਾਕ ਟਿਕਟ ਜਾਰੀ ਕੀਤਾ

ਨਵੀਂ ਦਿੱਲੀ – ਸੰਵਿਧਾਨ ਦਿਵਸ ਮੌਕੇ ਸੰਸਦ ਦੇ ਉੱਪਰੀ ਸਦਨ ਰਾਜ ਸਭਾ ਦੇ 18 ਨਵੰਬਰ ਤੋਂ ਸ਼ੁਰੂ ਹੋਏ 250ਵੇਂ ਸੈਸ਼ਨ ਦੇ ਸਮਾਰਕ ਦੇ ਤੌਰ ‘ਤੇ ਮੰਗਲਵਾਰ ਨੂੰ 250 ਰੁਪਏ ਦਾ ਚਾਂਦੀ ਦਾ ਸਿੱਕਾ ਅਤੇ 5 ਰੁਪਏ ਦਾ ਇਕ ਡਾਕ ਟਿਕਟ ਜਾਰੀ ਕੀਤਾ ਗਿਆ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੰਵਿਧਾਨ ਦੇ 70 ਸਾਲ ਪੂਰੇ ਹੋਣ ਮੌਕੇ ਸੰਸਦ […]

ਵਿਰਾਸਤ-ਏ-ਖਾਲਸਾ ‘ਵਰਲਡ ਬੁੱਕ ਆਫ ਰਿਕਾਰਡਜ਼’ ਦੀ ਸੂਚੀ ਵਿੱਚ ਸ਼ਾਮਲ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ‘ਵਰਲਡ ਬੁੱਕ ਆਫ ਰਿਕਾਰਡਜ’ ਪੁਰਸਕਾਰ ਪ੍ਰਾਪਤ ਕੀਤਾ ਚੰਡੀਗੜ – ਪੰਜਾਬ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਕੀਤੇ ਗਏ ਅਤਿ ਆਧੁਨਿਕ ਅਜਾਇਬ ਘਰ, ਵਿਰਾਸਤ-ਏ-ਖਾਲਸਾ ਨੇ ਰੋਜ਼ਾਨਾ ਸਭ ਤੋਂ ਵੱਧ ਸੈਲਾਨੀਆਂ ਦੀ ਆਮਦ ਸਦਕਾ ਸਾਲਾਨਾ ਹਵਾਲਾ ਪੁਸਤਕ ‘ਵਰਲਡ ਬੁੱਕ ਆਫ ਰਿਕਾਰਡਜ’ ਵਿਚ ਸੂਚੀਬੱਧ ਹੋ ਕੇ […]

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਸਬੰਧੀ ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨਾਲ ਇਕੱਤਰਤਾ

27 ਨਵੰਬਰ ਨੂੰ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਅਹੁਦੇਦਾਰਾਂ ਦੀ ਹੋਵੇਗੀ ਚੋਣ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ ਤੇ ਜਨਰਲ ਸਕੱਤਰ ਸਮੇਤ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਲਈ ਸਲਾਨਾ ਜਨਰਲ ਇਜਲਾਸ ਦੀਆਂ ਤਿਆਰੀਆਂ ਜਾਰੀ ਹਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ […]