April 23, 2026

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਕਿਸਤਾਨ ਨਾਲ ਸ਼ਾਂਤੀ ਅਤੇ ਦੋਸਤੀ ਵਾਲੇ ਸਬੰਧਾਂ ਦਾ ਸੱਦਾ

ਪੰਜਾਬ ਦੀ ਖੁਸ਼ਹਾਲੀ ਅਤੇ ਵਿਕਾਸ ਲਈ ਯੂ.ਕੇ. ਦੇ ਪਰਵਾਸੀ ਭਾਰਤੀਆਂ ਤੋਂ ਨਿਵੇਸ਼ ਅਤੇ ਸਮਰਥਨ ਦੀ ਕੀਤੀ ਮੰਗ ਬਰਮਿੰਘਮ (ਯੂ.ਕੇ.) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋਵੇਂ ਗੁਆਂਢੀ ਦੇਸ਼ਾਂ ਭਾਰਤ ਤੇ ਪਾਕਿਸਤਾਨ ਦੀ ਖੁਸ਼ਹਾਲੀ ਅਤੇ ਵਿਕਾਸ ਲਈ ਪਾਕਿਸਤਾਨ ਨਾਲ ਸਾਂਤੀ ਅਤੇ ਦੋਸਤੀ ਦੀ ਜ਼ੋਰਦਾਰ ਵਕਾਲਤ ਕੀਤੀ ਅਤੇ ਅਤੇ ਨਾਲ ਹੀ ਸਪੱਸ਼ਟ ਕਰਦਿਆਂ ਕਿਹਾ […]

ਮਹਾਰਾਸ਼ਟਰ ਸਰਕਾਰ ਦੇ ਮਾਮਲੇ ‘ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ ਸੰਭਵ

ਨਵੀਂ ਦਿੱਲੀ – ਮਹਾਰਾਸ਼ਟਰ ਦੇ ਸਿਆਸੀ ਸੰਕਟ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਇੱਕ ਹੋਰ ਦਿਨ ਲਈ ਟਲ ਗਿਆ। ਹੁਣ ਇਹ ਫ਼ੈਸਲਾ ਭਲਕੇ ਮੰਗਲਵਾਰ ਨੂੰ ਆਵੇਗਾ। ਇਸ ਤੋਂ ਪਹਿਲਾਂ ਮਹਾਰਾਸ਼ਟਰ ਦੇ ਸਿਆਸੀ ਸੰਕਟ ਬਾਰੇ ਸੁਪਰੀਮ ਕੋਰਟ ਵੱਲੋਂ ਅੱਜ ਸਵੇਰੇ 10:30 ਵਜੇ ਸੁਣਵਾਈ ਸ਼ੁਰੂ ਹੋਈ। ਅਦਾਲਤ ਵਿੱਚ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦਾ ਹੁਕਮ ਪੇਸ਼ ਕੀਤਾ […]

ਵੋਟ ਬੈਂਕ ਲਈ ਕਾਂਗਰਸ ਨੇ ਲਮਕਾਇਆ ਸੀ ਰਾਮ ਜਨਮਭੂਮੀ ਵਿਵਾਦ : ਪ੍ਰਧਾਨ ਮੰਤਰੀ ਮੋਦੀ

ਡਾਲਟਨਗੰਜ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਡਾਲਟਨਗੰਜ ਵਿੱਚ ਆਪਣੀ ਪਹਿਲੀ ਚੋਣ ਰੈਲੀ ਨੂੰ ਸੰਬੋਧਨ ਕੀਤਾ| ਕਰਦਿਆਂ ਕਸ਼ਮੀਰ ਵਿੱਚੋਂ ਧਾਰਾ 370 ਖਤਮ ਕਰਨ ਅਤੇ ਅਯੁੱਧਿਆ ਵਿਵਾਦ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਭਾਜਪਾ ਜੋ ਵਾਅਦੇ ਕਰਦੀ ਹੈ, ਉਨ੍ਹਾਂ ਨੂੰ ਪੂਰਾ ਕਰਦੀ ਹੈ, ਜਦਕਿ ਬਾਕੀ ਦਲ ਸਮੱਸਿਆਵਾਂ ਨੂੰ ਲਟਕਾਏ ਰੱਖ ਕੇ ਆਪਣਾ ਵੋਟ ਬੈਂਕ […]