April 23, 2026

ਪੰਜਾਬ ਸਰਕਾਰ ਔਰਤਾਂ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ : ਕੈਬਨਿਟ ਮੰਤਰੀ ਅਰੋੜਾ

ਸਿਵਲ ਹਸਪਤਾਲ ‘ਚ ਵਨ ਸਟਾਪ ਸੈਂਟਰ ਦੀ ਇਮਾਰਤ ਦਾ ਰੱਖਿਆ ਨੀਂਹ ਪੱਥਰ ਹੁਸ਼ਿਆਰਪੁਰ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਯਤਨਸ਼ੀਲ ਹੈ ਅਤੇ ਮਹਿਲਾਵਾਂ ਦੇ ਵਿਰੁੱਧ ਹਿੰਸਾ ਦੇ ਮੁਕੰਮਲ ਖਾਤਮੇ ਲਈ ਵਚਨਬੱਧ ਹੈ। ਇਹ ਵਿਚਾਰ ਉਦਯੋਗ ਤੇ ਵਣਜ ਮੰਤਰੀ, ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ […]

1 ਦਸੰਬਰ ਤੱਕ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਆਨਲਾਈਨ ਕੀਤੀ ਜਾਵੇਗੀ : ਬਲਬੀਰ ਸਿੰਘ ਸਿੱਧੂ

ਚੰਡੀਗੜ – ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ 1 ਦਸੰਬਰ ਤੱਕ ਮਰੀਜ਼ਾਂ ਦੀ ਸਾਰੀ ਜਾਣਕਾਰੀ ਆਨਲਾਈਨ ਰਜਿਸਟਰ ਕੀਤੀ ਜਾਵੇਗੀ।ਇੱਥੇ ਪਰਿਵਾਰ ਕਲਿਆਣ ਭਵਨ ਵਿਖੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਤੋਂ ਬਾਅਦ ਇਸਦਾ ਐਲਾਨ ਕਰਦਿਆਂ ਬਲਬੀਰ ਸਿੰਘ ਸਿੱਧੂ ਨੇ […]

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ 10 ਹੋਣਹਾਰ ਲੜਕੀਆਂ ਦਾ ਸਨਮਾਨ

ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ‘ਬੇਟੀ ਬਚਾਓ, ਬੇਟੀ ਬਚਾਓ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਸੰਗਰੂਰ – ਇਸਤਰੀ ਤੇ ਬਾਲ ਵਿਕਾਸ ਵਿਭਾਗ, ਸੰਗਰੂਰ ਵੱਲੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਇੱਥੇ ਜ਼ਿਲ੍ਹਾ ਪੱਧਰੀ ਕੰਪਲੈਕਸ ਦੇ ਆਡੀਟੋਰੀਅਮ ਵਿਖੇ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਪੁੱਜੇ, ਜਿਨ੍ਹਾਂ […]