May 7, 2026

ਰੋਪੜ ‘ਚ ਬਚਣ ਸ਼੍ਰੀ ਅਨੰਦਪੁਰ ਸਾਹਿਬ ਇਲਾਕੇ ‘ਚ ਹੜ੍ਹਾਂ ਦੀ ਸਥਿਤੀ ਤੋਂ ਬਚਣ ਲਈ ਹਿਮਾਚਲ ਪ੍ਰਦੇਸ਼ ‘ਚ ਡੈਮਾਂ ਦੀ ਨਿਗਰਾਨੀ ਕੀਤੀ ਜਾਵੇ : ਮਨੀਸ਼ ਤਿਵਾੜੀ

ਰੂਪਨਗਰ – ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਰੋਪੜ ਅਤੇ ਸ਼੍ਰੀ ਅਨੰਦਪੁਰ ਸਾਹਿਬ ਇਲਾਕਿਆਂ ਵਿੱਚ ਹੜ੍ਹਾਂ ਤੋਂ ਬੱਚਣ ਲਈ ਹਿਮਾਚਲ ਪ੍ਰਦੇਸ਼ ਚ ਡੈਮਾਂ ਨਿਰਮਾਣ ਕਰਨ ਅਤੇ ਮੌਜੂਦਾ ਡੈਮਾਂ ਦੀ ਨਿਗਰਾਨੀ ਕੀਤੇ ਜਾਣ ਦੀ ਮੰਗ ਕੀਤੀ ਹੈ। ਤਿਵਾੜੀ ਨੇ ਸੋਮਵਾਰ ਨੂੰ ਦਿੱਲੀ ਵਿਖੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ […]

ਸਮਰਾਲਾ ਵਿਖੇ ਵੱਖ-ਵੱਖ ਸੜਕ ਹਾਦਸਿਆਂ ‘ਚ 4 ਜ਼ਖ਼ਮੀ

ਸਮਰਾਲਾ – ਲੁਧਿਆਣਾ-ਚੰਡੀਗੜ੍ਹ ਰੋਡ ਆਈ.ਟੀ.ਆਈ. ਨੇੜੇ ਬੱਸ ਅਤੇ ਕਾਰ ਦੀ ਟੱਕਰ ਹੋਣ ਕਾਰਨ ਕਾਰ ਚਾਲਕ ਜ਼ਖਮੀ ਹੋ ਗਿਆ। ਜ਼ਖਮੀ ਕਾਰ ਚਾਲਕ ਦੀ ਪਹਿਚਾਣ ਜਗਦੇਵ ਸਿੰਘ ਵਾਸੀ ਚੌਂਕੀਮਾਨ ਵਜੋਂ ਹੋਈ। ਇਸ ਹਾਦਸੇ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਜਾਣਕਾਰੀ ਅਨੁਸਾਰ ਆਈ.ਟੀ.ਆਈ. ਨੇੜੇ ਪੰਜਾਬ ਰੋਡਵੇਜ਼ ਦੀ ਬੱਸ ਲੁਧਿਆਣਾ ਤੋਂ ਚੰਡੀਗੜ੍ਹ ਵੱਲ੍ਹ ਨੂੰ ਜਾ ਰਹੀ ਸੀ ਅਤੇ ਕਾਰ […]

ਕੈਪਟਨ ਸਰਕਾਰ ਨੇ ਨਿਵੇਸ਼ ਲਈ ਪੰਜਾਬ ‘ਚ ਸਾਜ਼ਗਾਰ ਮਾਹੌਲ ਸਿਰਜਿਆ : ਪਰਨੀਤ ਕੌਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦਾ ਸਟਾਰਟਅੱਪ ਸੈਸ਼ਨ ਨਵੇਂ ਉਦਮੀਆਂ ਲਈ ਅਹਿਮ ਮੰਚ ਪ੍ਰਦਾਨ ਕਰੇਗਾ ਪਟਿਆਲਾ – ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪੰਜਾਬ ਅੰਦਰ ਨਿਵੇਸ਼ ਲਈ ਸਾਜ਼ਗਾਰ ਮਾਹੌਲ ਸਿਰਜਿਆ ਹੈ। ਲੋਕ ਸਭਾ ਮੈਂਬਰ ਨੇ 5 ਤੇ 6 ਦਸੰਬਰ […]