ਡਾਇਰੈਕਟਰ ਸਪੋਰਟਸ ਵੱਲੋਂ ਸੱਤਾਂ ਜ਼ਿਲਿਆਂ ਦਾ ਦੌਰਾ ਕਰਨ ਤੋਂ ਬਾਅਦ ਚੱਲ ਰਹੇ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ
ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗਾਂ ਦੌਰਾਨ ਜਾਰੀ ਕਾਰਜਾਂ ਦਾ ਜਾਇਜਾ ਚੰਡੀਗੜ – ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਕਰਵਾਉਣ ਲਈ ਵੱਖ ਵੱਖ ਜ਼ਿਲਿਆਂ ਦਾ ਦੌਰਾ ਕਰਨ ਤੋਂ ਬਾਅਦ ਪੰਜਾਬ ਦੇ ਡਾਇਰੈਕਟਰ ਸਪੋਰਟਸ ਸ੍ਰੀ ਸੰਜੇ ਪੋਪਲੀ ਨੇ ਚੱਲ ਰਹੇ ਕਾਰਜਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦੇ ਹੋਏ ਸਮੁੱਚੇ ਪ੍ਰਬੰਧਾਂ ਨੂੰ ਸਮੇਂ ਤੋਂ ਕਾਫੀ ਪਹਿਲਾਂ ਕਰਨ ਦਾ ਐਲਾਨ ਕੀਤਾ ਹੈ।ਸਾਰੇ ਦੇ […]




