April 23, 2026

ਰਾਮ ਮੰਦਰ ਦੀ ਉਸਾਰੀ ਕੋਈ ਨਹੀਂ ਰੋਕ ਸਕਦਾ: ਰਾਜਨਾਥ

ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਝਾਰਖੰਡ ਵਿਚ ਕਿਹਾ ਕਿ ਧਰਤੀ ’ਤੇ ਕੋਈ ਵੀ ਤਾਕਤ ਅਯੁੱਧਿਆ ਵਿਚ ਰਾਮ ਮੰਦਰ ਦੀ ਉਸਾਰੀ ਨੂੰ ਨਹੀਂ ਰੋਕ ਸਕਦੀ ਹੈ ਤੇ ਇਹ ‘ਸ਼ਾਨਦਾਰ’ ਹੋਵੇਗਾ। ਬਿਸ਼ਰਾਮਪੁਰ ਵਿਧਾਨ ਸਭਾ ਹਲਕੇ ਦੇ ਇਸ ਇਲਾਕੇ ’ਚ ਇਕ ਚੋਣ ਇਕੱਠ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਦੁਹਰਾਇਆ ਕਿ ਫਰਾਂਸ ਤੋਂ ਲਏ ਰਾਫ਼ਾਲ ਜਹਾਜ਼ ਸਰਹੱਦ […]

ਹਾਂਗਕਾਂਗ ਕੌਂਸਲ ਚੋਣਾਂ ’ਚ ਭਾਰੀ ਮੱਤਦਾਨ

ਹਾਂਗਕਾਂਗ ’ਚ ਐਤਵਾਰ ਨੂੰ ਜ਼ਿਲ੍ਹਾ ਕਾਊਂਸਿਲ ਚੋਣਾਂ ’ਚ ਵੱਡੀ ਗਿਣਤੀ ’ਚ ਵੋਟਰ ਪੋਲਿੰਗ ਬੂਥਾਂ ’ਤੇ ਪਹੁੰਚੇ। ਇਨ੍ਹਾਂ ਚੋਣਾਂ ਨੂੰ ਹਾਂਗਕਾਂਗ ਦੀ ਚੀਫ਼ ਐਗਜ਼ੀਕਿਊਟਿਵ ਕੈਰੀ ਲੈਮ ਲਈ ਪ੍ਰੀਖਿਆ ਦੀ ਘੜੀ ਮੰਨਿਆ ਜਾ ਰਿਹਾ ਹੈ। ਲੋਕਾਂ ਨੇ ਚੀਨ ਨੂੰ ਲੋਕਤੰਤਰ ਦਾ ਸੁਨੇਹਾ ਦੇਣ ਲਈ ਪੋਲਿੰਗ ਬੂਥਾਂ ਵੱਲ ਵਹੀਰਾਂ ਘੱਤ ਦਿੱਤੀਆਂ। ਪਿਛਲੇ ਕੁਝ ਮਹੀਨਿਆਂ ਤੋਂ ਹਾਂਗਕਾਂਗ ’ਚ ਜਮਹੂਰੀਅਤ […]

ਆਸਟਰੇਲੀਆ ਨੇ ਆਵਾਸ ਲਈ ਦੋ ਨਵੀਆਂ ਵੀਜ਼ਾ ਸ਼੍ਰੇਣੀਆਂ ਖੋਲ੍ਹੀਆਂ

ਆਸਟਰੇਲੀਆ ਸਰਕਾਰ ਨੇ ਆਪਣੇ ਆਵਾਸ ਮਾਮਲੇ ’ਚ ਸੋਧ ਕਰਦਿਆਂ ਹੁਣ ਦੋ ਹੋਰ ਨਵੀਆਂ ਵੀਜ਼ਾ ਸ਼੍ਰੇਣੀਆਂ ਖੋਲ੍ਹੀਆਂ ਹਨ। ਇਨ੍ਹਾਂ ਨਵੇਂ ਵੀਜ਼ਿਆਂ ਦੀ ਪਰਿਭਾਸ਼ਾ ਖੇਤਰੀ ਆਸਟਰੇਲੀਆ ਹੈ ਜਿਸ ਵਿੱਚ ਸਿਡਨੀ, ਮੈਲਬਰਨ ਤੇ ਬ੍ਰਿਸਬਨ ਨੂੰ ਛੱਡ ਕੇ ਸਾਰੇ ਆਸਟਰੇਲੀਆ ਨੂੰ ਸ਼ਾਮਲ ਕੀਤਾ ਗਿਆ ਹੈ। ਚਾਹਵਾਨ ਹੁਨਰਮੰਦ ਪਰਵਾਸੀ, ਮਾਲਕ ਸਪਾਂਸਰਡ ਖੇਤਰੀ (ਸਬ-ਕਲਾਸ 491) ਤੇ ਸਕਿੱਲਡ ਵਰਕ ਖੇਤਰੀ (ਸਬ ਕਲਾਸ […]