ਮਹਾਰਾਸ਼ਟਰ ਦੇ ਰਾਜਨੀਤਕ ਇਤਿਹਾਸ ਦਾ ਕਾਲਾ ਦਿਨ : ਕਾਂਗਰਸ
ਮੁੰਬਈ – ਮਹਾਰਾਸ਼ਟਰ ਵਿੱਚ ਭਾਜਪਾ ਵਲੋਂ ਕਾਹਲੀ ਵਿੱਚ ਸਰਕਾਰ ਬਣਾਉਣ ਅਤੇ ਦਵਿੰਦਰ ਫੜਨਵੀਸ ਨੂੰ ਮੁੱਖ ਮੰਤਰੀ ਅਹੁਦੇ ਦੀ ਸੰਹੁ ਚੁਕਾਏ ਜਾਣ ਤੇ ਟਿੱਪਣੀ ਕਰਦਿਆਂ ਕਾਂਗਰਸ ਪਾਰਟੀ ਨੇ ਇਸਨੂੰ ਮਹਾਰਾਸ਼ਟਰ ਦੇ ਇਤਿਹਾਸ ਦਾ ਕਾਲਾ ਦਿਨ ਕਰਾਰ ਦਿੱਤਾ ਹੈ| ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਅਹਿਮਦ ਪਟੇਲ ਨੇ ਕਿਹਾ ਐਨ ਸੀ ਪੀ ਦੇ ਕੁੱਝ ਵਿਧਾਇਕਾਂ ਨੇ ਖੇਡ […]




