April 17, 2026

ਆਰਮਜ਼ ਐਕਟ ‘ਤੇ ਕੇਂਦਰ ਦੀ ਨੀਤੀ ਤੋਂ ਅਸਹਿਮਤ ਕੈਪਟਨ ਨੇ ਮੋਦੀ ਨੂੰ ਲਿੱਖੀ ਚਿੱਠੀ

ਸ਼ੇਰਪੁਰ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਸੰਵੇਦਨਸ਼ੀਲ ਸੂਬਾ ਅਤੇ ਇਸ ਦੇ ਇਤਿਹਾਸ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਵਿਚ ਅਸਲਾ ਲਾਇਸੰਸ ਉਪਰ ਤਿੰਨ ਹਥਿਆਰ ਰੱਖਣ ਦੀ ਗਿਣਤੀ ਘਟਾ ਕੇ ਇਕ ਨਾ ਕੀਤੇ ਜਾਣ ਦੀ ਅਪੀਲ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਆਰਮਜ਼ ਐਕਟ-1959 […]

ਤ੍ਰਿਪਤ ਬਾਜਵਾ ਨੇ ਭਾਈ ਕਾਨ ਸਿੰਘ ਨਾਭਾ ਮਹਾਨ ਕੋਸ਼ ਦਾ ਨੌਵਾਂ ਐਡੀਸ਼ਨ ਕੀਤਾ ਜਾਰੀ

ਭਾਸ਼ਾ ਵਿਭਾਗ ਵਲੋਂ ਛਾਪੇ ਗਏ ਭਾਈ ਕਾਨ ਸਿੰਘ ਨਾਭਾ ਦੇ ਮਹਾਨਕੋਸ਼ ਦਾ 9ਵਾਂ ਅਡੀਸ਼ਨ ਪ੍ਰਕਾਸ਼ਿਤ ਕੀਤਾ ਗਿਆ ਚੰਡੀਗੜ – ਪੰਜਾਬ ਦੇ ਉੱਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਸਿੱਖ ਧਰਮ ਅਤੇ ਇਤਿਹਾਸ ਦੀ ਪੁਖ਼ਤਾ ਤੇ ਵਿਸਥਾਰ ਪੂਰਬਕ ਜਾਣਕਾਰੀ ਦੇਣ ਵਾਲੇ ਮਹਾਨ ਕੋਸ਼ ਦਾ ਨੌਵਾਂ ਐਡੀਸ਼ਨ ਰਲੀਜ ਕੀਤਾ। ਇਸ ਮਹਾਨ ਕੋਸ਼ ਦੀ ਰਚਨਾ ਸੰਸਾਰ […]

ਅੰਤਰਾਸ਼ਟਰੀ ਕਬੱਡੀ ਟੂਰਨਾਮੈਂਟ 2019 ਲਈ ਸਮੁੱਚੇ ਪ੍ਰਬੰਧ ਮੁਕੰਮਲ : ਰਾਣਾ ਗੁਰਮੀਤ ਸਿੰਘ ਸੋਢੀ

ਟੂਰਨਾਮੈਂਟ ਦਾ ਉਦਘਾਟਨ ਪਹਿਲੀ ਦਸੰਬਰ ਤੇ ਸਮਾਪਨ 10 ਦਸੰਬਰ ਨੂੰ ਚਡੀਗੜ੍ਹ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਰੋਹਾਂ ਦੀ ਲੜੀ ਵਿੱਚ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਕਰਵਾਇਆ ਜਾ ਰਿਹਾ ਹੈ ਜਿਸ ਦਾ ਉਦਘਾਟਨ ਪਹਿਲੀ ਦਸੰਬਰ 2019 ਨੂੰ ਕੀਤਾ ਜਾਵੇਗਾ। ਟੂਰਨਮੈਂਟ ਵਿੱਚ ਪਹਿਲੇ ਸਥਾਨ ‘ਤੇ ਆਉਣ ਵਾਲੀ ਟੀਮ ਨੂੰ […]