April 23, 2026

ਵੱਖਰੀ ਪਛਾਣ ਲਈ ਸ਼ੁਰੂ ਵਿੱਚ ਗੰਭੀਰ ਫ਼ਿਲਮਾਂ ਚੁਣੀਆਂ ਅਨਿਲ

ਅਦਾਕਾਰ ਅਨਿਲ ਕਪੂਰ ਦਾ ਕਹਿਣਾ ਹੈ ਕਿ ਭਾਵੇਂ ਨਾਂ ਪਿੱਛੇ ‘ਕਪੂਰ’ ਲੱਗਾ ਹੋਣ ਦਾ ਕਲਾਕਾਰਾਂ ਨੂੰ ਫ਼ਾਇਦਾ ਮਿਲਦਾ ਹੈ, ਪਰ ਫ਼ਿਲਮਾਂ ’ਚ ਦਾਖ਼ਲੇ ਤੋਂ ਪਹਿਲਾਂ ਉਨ੍ਹਾਂ ਮਹਿਸੂਸ ਕੀਤਾ ਕਿ ਇਹ ਨਾਂ ਹੀ ਉਨ੍ਹਾਂ ਦੀ ਸਫ਼ਲਤਾ ਵਿਚ ਅੜਿੱਕਾ ਸੀ। ਨਿਰਮਾਤਾ ਸੁਰਿੰਦਰ ਕਪੂਰ ਤੇ ਨਿਰਮਲ ਕਪੂਰ ਦੇ ਘਰ ਜਨਮੇ ਅਨਿਲ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ 1980 […]

ਉਧਵ ਠਾਕਰੇ ਹੋਣਗੇ ਮਹਾਰਾਸ਼ਟਰ ਦੇ ਮੁੱਖ ਮੰਤਰੀ : ਸ਼ਰਦ ਪਵਾਰ

ਮਹਾਰਾਸ਼ਟਰ ‘ਚ ਕਾਂਗਰਸ ਐੱਨ.ਸੀ.ਪੀ. ਅਤੇ ਸ਼ਿਵ ਸੇਨਾ ਦੀ ਸ਼ੁੱਕਰਵਾਰ ਨੂੰ ਬੈਠਕ ਤੋਂ ਬਾਅਦ ਐੱਨ.ਸੀ.ਪੀ. ਨੇਤਾ ਸ਼ਰਦ ਪਵਾਰ ਨੇ ਕਿਹਾ ਕਿ ਉਧਵ ਠਾਕਰੇ ਦੀ ਅਗਵਾਈ ‘ਚ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਉਧਵ ਠਾਕਰੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਹੋਣਗੇ। ਕਾਂਗਰਸ-ਐੱਨ.ਸੀ.ਪੀ. ਅਤੇ ਸ਼ਿਵ ਸੇਨਾ ਦੇ ਨੇਤਾਵਾਂ ਨਾਲ ਮੁੰਬਈ ‘ਚ ਹੋਈ ਬੈਠਕ ਤੋਂ ਬਾਹਰ ਨਿਕਲਣ ਤੋਂ ਬਾਅਦ ਸ਼ਰਦ ਪਵਾਰ […]

ਬਿਖਰਿਆ ਹੋਇਆ ਪਲਾਸਟਿਕ ਸਭ ਤੋਂ ਵੱਡਾ ਸੰਕਟ : ਜਾਵਡੇਕਰ

ਨਵੀਂ ਦਿੱਲੀ – ਸਰਕਾਰ ਨੇ ਕਿਹਾ ਹੈ ਕਿ ਬਿਖਰਿਆ ਹੋਇਆ ਪਲਾਸਟਿਕ ਵਾਤਾਵਰਣ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਸੰਕਟ ਹੈ ਅਤੇ ਇਸ ਨਾਲ ਨਜਿੱਠਣ ਲਈ ਦੇਸ਼ ਭਰ ਵਿੱਚ ਪਲਾਸਟਿਕ ਇਕੱਠੇ ਕਰਨ ਲਈ ਚਲਾਏ ਜਾ ਰਹੇ ਅੰਦੋਲਨ ਵਿੱਚ ਸਾਰਿਆਂ ਦਾ ਸਹਿਯੋਗ ਮਿਲ ਰਿਹਾ ਹੈ ਅਤੇ ਇਸ ਨੂੰ ਬਹੁਤ ਵੱਡੀ ਸਫ਼ਲਤਾ ਮਿਲ ਰਹੀ ਹੈ| ਵਾਤਾਵਰਣ ਮੰਤਰੀ ਪ੍ਰਕਾਸ਼ ਜਾਵਡੇਕਰ […]