550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਰਹ ਮਾਹਾ ਤੁਖਾਰੀ ਸਬੰਧੀ ਪੁਸਤਕ ਨਾਲ ਡਾ. ਰੂਪ ਸਿੰਘ ਨੇ ਭੇਟ ਕੀਤੀ ਸ਼ਰਧਾ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਤੇ ਸਿੱਖ ਚਿੰਤਕ ਡਾ. ਰੂਪ ਸਿੰਘ ਨੇ ਪਹਿਲੇ ਪਾਤਸ਼ਾਹ ਜੀ ਦੀ ਪਾਵਨ ਬਾਣੀ ਬਾਰਹ ਮਾਹਾ ਸਬੰਧੀ ਇਕ ਵਿਲੱਖਣ ਪੁਸਤਕ ਤਿਆਰ ਕੀਤੀ ਹੈ। ਇਸ ਪੁਸਤਕ ਵਿਚ ਬਾਰਹ ਮਾਹਾ ਬਾਣੀ ਅਧਾਰਿਤ ਹਰ ਮਹੀਨੇ ਦੀ ਵਿਆਖਿਆ ਦੇ ਨਾਲ-ਨਾਲ ਵਿਸ਼ਵ […]




