April 23, 2026

ਧੂਰੀ ਦੇ ਕਿਸਾਨ ਦੀ ਝੋਲੀ ਪਿਆ ‘ਐਚੀਵਰ ਐਵਾਰਡ’

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤਾ ਸਨਮਾਨਿਤ ਸੰਗਰੂਰ – ਕਪੂਰਥਲਾ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੌਰਾਨ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਬ-ਡਵੀਜ਼ਨ ਧੂਰੀ ਦੇ ਪਿੰਡ ਭੱਦਲਵੱਡ ਦੇ ਅਗਾਂਹਵਧੂ ਕਿਸਾਨ ਹਰਵਿੰਦਰ ਸਿੰਘ ਨੂੰ ਅਚੀਵਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਹਰਵਿੰਦਰ ਸਿੰਘ ਨੂੰ ਬੀਜ ਉਤਪਾਦਨ ਦੇ ਨਾਲ-ਨਾਲ […]

ਪੰਜਾਬ ‘ਚ ਗੈਰ ਕਾਨੂੰਨੀ ਨਿੱਜੀ ਬੱਸਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਛੇਤੀ: ਰਜ਼ੀਆ ਸੁਲਤਾਨਾ

ਟਰਾਂਸਪੋਰਟ ਮੰਤਰੀ ਨੇ ਪੀ.ਆਰ.ਟੀ.ਸੀ., ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਕੰਮਕਾਜ ਦਾ ਲਿਆ ਜਾਇਜ਼ਾ ਚੰਡੀਗੜ੍ਹ – ਟਰਾਂਸਪੋਰਟ ਵਿਭਾਗ ਵਲੋਂ ਬਹੁਤ ਜਲਦ ਸੂਬੇ ਵਿੱਚ ਗ਼ੈਰ-ਕਾਨੂੰਨੀ ਢੰਗ ਨਾਲ ਚਲਾਈਆਂ ਜਾ ਰਹੀਆਂ ਬੱਸਾਂ ‘ਤੇ ਰੋਕ ਲਗਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਨਾਲ ਪਬਲਿਕ ਟਰਾਂਸਪੋਰਟ ਦੇ ਮਾਲੀਏ ‘ਤੇ ਮਾੜਾ ਅਸਰ ਪੈਂਦਾ ਹੈ। ਇਹ ਜਾਣਕਾਰੀ ਟਰਾਂਸਪੋਰਟ […]

ਦਲਾਈ ਲਾਮਾ ਦੇ ਜਾਨਸ਼ੀਨ ਦਾ ਮੁੱਦਾ ਯੂਐੱਨ ’ਚ ਵਿਚਾਰਿਆ ਜਾਵੇ: ਅਮਰੀਕਾ

ਚੀਨ ਵੱਲੋਂ 84 ਸਾਲਾਂ ਨੂੰ ਢੁੱਕੇ ਦਲਾਈ ਲਾਮਾ ਦੇ ਜਾਨਸ਼ੀਨ ਬਾਰੇ ਫੈਸਲਾ ਕੀਤੇ ਜਾਣ ਦੇ ਦਾਅਵਿਆਂ ਦਰਮਿਆਨ ਅਮਰੀਕਾ ਨੇ ਅੱਜ ਕਿਹਾ ਕਿ ਸੰਯੁਕਤ ਰਾਸ਼ਟਰ ਸਮੇਤ ਹੋਰਨਾਂ ਕੌਮਾਂਤਰੀ ਸੰਸਥਾਵਾਂ ਨੂੰ ਆਪਣੇ ਪੱਧਰ ’ਤੇ ਇਹ ਮੁੱਦਾ ਵਿਚਾਰਨਾ ਚਾਹੀਦਾ ਹੈ। ਚੇਤੇ ਰਹੇ ਕਿ ਚੀਨ ਲਗਾਤਾਰ ਇਹ ਗੱਲ ਆਖ ਰਿਹਾ ਹੈ ਕਿ ਦਲਾਈ ਲਾਮਾ ਦਾ ਜਾਨਸ਼ੀਨ ਨਿਰਧਾਰਿਤ ਕੀਤੇ ਜਾਣ […]