ਅਮਰੀਕਾ ’ਚ ਦਾਖ਼ਲ ਹੁੰਦੇ ਪੰਜ ਭਾਰਤੀ ਗ੍ਰਿਫ਼ਤਾਰ
ਅਮਰੀਕਾ ਦੀ ਸਰਹੱਦੀ ਗਸ਼ਤੀ ਟੀਮ ਨੇ ਮੁਲਕ ਵਿੱਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੁੰਦੇ ਪੰਜ ਭਾਰਤੀ ਨਾਗਰਿਕਾਂ ਤੇ ਇਕ ਸ਼ੱਕੀ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਟੀਮ ਨੇ ਇਨ੍ਹਾਂ ਛੇ ਜਣਿਆਂ ਨੂੰ ਓਗਡੈੱਨਸਬਰਗ ਸਥਿਤ ਕਾਰੋਬਾਰੀ ਅਦਾਰੇ ’ਚੋਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਨਿਊ ਯਾਰਕ ਨੇੜਲੇ ਮੌਰਿਸਟਾਊਨ ਇਮੀਗ੍ਰੇਸ਼ਨ ਨਾਕੇ ’ਤੇ ਇਕ ਅਮਰੀਕੀ ਚਾਲਕ ਵੱਲੋਂ ਚਲਾਏ ਜਾ ਰਹੇ ਵਾਹਨ […]




