April 23, 2026

ਭਾਰਤੀ ਉਦਯੋਗ ਫੈਡਰੇਸ਼ਨ ਦਾ ਵਫਦ ਹਰਿਆਣਾ ਦੇ ਮੁੱਖ ਮੰਤਰੀ ਨੂੰ ਮਿਲਿਆ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨਾਲ ਅੱਜ ਇੱਥੇ ਭਾਰਤੀ ਉਦਯੋਗ ਫੈਡਰੇਸ਼ਨ (ਸੀ.ਆਈ.ਆਈ.) ਦੇ ਨਾਰਥਨ ਰਿਜਨ ਦੇ ਚੇਅਰਮੈਨ ਸਮੀਰ ਗੁਪਤਾ ਦੀ ਅਗਵਾਈ ਹੇਠ ਇਕ ਵਫਦ ਨੇ ਮੁਲਾਕਾਤ ਕੀਤੀ ਅਤੇ ਉਨਾਂ ਨੂੰ ਮੁੜ ਹਰਿਆਣਾ ਦਾ ਮੁੱਖ ਮੰਤਰੀ ਬਨਣ ਲਈ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ| ਮੁਲਾਕਤਾ ਦੌਰਾਨ ਵਫਦ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਨਾਲ ਰੁਜਗਾਰ, ਅਕਸ਼ੈ […]

ਹਰਿਆਣਾ ਦੇ ਮੁੱਖ ਮੰਤਰੀ ਨੇ ਗੋਲਡ ਮੈਡਲ ਜਿੱਤਣ ‘ਤੇ ਮਨੂ ਭਾਕਰ ਨੂੰ ਵਧਾਈ ਦਿੱਤੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਆਈ.ਐਸ.ਐਸ.ਐਫ. ਵਿਸ਼ਵ ਕੱਪ ਫਾਈਨਲ ਵਿਚ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿਚ ਗੋਲਡ ਮੈਡਲ ਜਿੱਤਣ ‘ਤੇ ਮਨੂ ਭਾਕਰ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ| ਮਨੂ ਭਾਕਰ ਮੂਲ ਰੂਪ ਤੋਂ ਹਰਿਆਣਾ ਦੇ ਝੱਜਰ ਜਿਲੇ ਦੀ ਰਹਿਣ ਵਾਲੀ ਹੈ| ਅੱਜ ਜਾਰੀ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ […]

ਬਕਾਇਆ ਹਾਊਸ ਟੈਕਸ /ਪ੍ਰਾਪਰਟੀ ਟੈਕਸ ਅਦਾ ਕਰਨ ਦੀ ਮਿਆਦ ਵਿੱਚ ਤਿੰਨ ਮਹੀਨੇ ਦਾ ਵਾਧਾ: ਬ੍ਰਹਮ ਮਹਿੰਦਰਾ

ਦਸ ਫੀਸਦੀ ਕਟੌਤੀ ਦੇ ਨਾਲ ਨਾਗਰਿਕ ਹੁਣ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਬਣਦੀ ਰਾਸ਼ੀ ਯਕਮੁਸ਼ਤ ਜਮਾਂ ਕਰਵਾ ਸਕਣਗੇ ਚੰਡੀਗੜ – ਸੂਬੇ ਦੇ ਬਾਸ਼ਿੰਦਿਆਂ ਨੂੰ ਵੱਡੀ ਰਾਹਤ ਦਿੰਦਿਆਂ, ਪੰਜਾਬ ਸਰਕਾਰ ਨੇ ਬਿਨਾਂ ਕਿਸੇ ਜ਼ੁਰਮਾਨੇ ਦੇ ਬਕਾਇਆ ਹਾਊਸ ਟੈਕਸ /ਪ੍ਰਾਪਰਟੀ ਟੈਕਸ ਅਦਾ ਕਰਨ ਦੀ ਮਿਆਦ ਵਿੱਚ ਤਿੰਨ ਮਹੀਨੇ ਵਾਧਾ ਕਰ ਦਿੱਤਾ ਹੈ। ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ […]