May 27, 2026

550ਵਾਂ ਨੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ 13 ਕੌਮੀ ਅਤੇ ਕੌਮਾਂਤਰੀ ਵਿਚਾਰ ਗੋਸ਼ਟੀਆਂ ਸਮੇਤ ਕੁੱਲ 51 ਸਮਾਗਮ ਕੀਤੇ ਗਏ : ਪ੍ਰੋ. ਬਡੂੰਗਰ

ਸ੍ਰੀ ਫ਼ਤਹਿਗੜ੍ਹ ਸਾਹਿਬ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੁਨੀਆਂ ਦੇ ਹਰ ਕੋਨੇ ਵਿਚ ਗੁਰੂ ਸਾਹਿਬ ਜੀ ਦੇ ਸਿਧਾਂਤਾਂ ਦੇ ਪ੍ਰਚਾਰ-ਪਸਾਰ ਨੂੰ ਮੱਦੇਨਜ਼ਰ ਵਿਸ਼ਾਲ ਸਮਾਗਮ ਉਲੀਕੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਦੇ ਆਧਾਰਿਤ […]

ਨਾਕਾਬੰਦੀ ਦੌਰਾਨ 50 ਗ੍ਰਾਮ ਹੈਰੋਇਨ ਸਣੇ 1 ਕਾਬੂ

ਗੁਰਾਇਆ – ਥਾਣਾ ਮੁਖੀ ਗੁਰਾਇਆ ਇੰਸਪੈਕਟਰ ਕੇਵਲ ਸਿੰਘ ਨੇ ਪ੍ਰੈੱਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾ ਤੇ ਨਸ਼ਿਆਂ ਖਿਲਾਫ ਛੇੜੀ ਮੁਹਿੰਮ ਤਹਿਤ ਕੀਤੀ ਨਾਕੇਬੰਦੀ ਦੌਰਾਨ ਤਨਹਿਰਾ ਪੁਲੀ ਤੋ ਡੱਲੇਵਾਲ ਵੱਲ ਆ ਰਹੇ ਮੋਟਰ ਸਾਈਕਲ ਨੰਬਰ ਪੀ ਬੀ 07 ਏ ਕਿਆਉ 6796 ਤੇ ਸਵਾਰ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕਿ […]

ਦੇਸ਼ ਭਗਤ ਗਲੋਬਲ ਸਕੂਲ ਦੀ ਸਾਲਾਨਾ ਐਥਲੈਟਿਕ ਮੀਟ

ਅਮਲੋਹ – ਦੇਸ਼ ਭਗਤ ਗਲੇਬਲ ਸਕੂਲ ਦੀ ਸਾਲਾਨਾ ਐਥਲੈਟਿਕ ਮੀਟ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਭਾਗ ਲੈਂਦੇ ਹੋਏ ਆਪਣੀ ਖੇਡ ਪ੍ਰਤਿਭਾ ਦੇ ਜੌਹਰ ਦਿਖਾਏ। ਖੇਡਾਂ ਦੀ ਸ਼ੁਰੂਆਤ ਮੁੱਖ ਮਹਿਮਾਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਨਾਲ ਹੋਈ। ਉਨ੍ਹਾਂ ਵਿਦਿਆਰਥੀਆਂ ਨੂੰ ਇਮਾਨਦਾਰੀ ਅਤੇ ਲਗਨ ਨਾਲ ਪ੍ਰਦਰਸ਼ਨ […]