April 24, 2026

ਅਹਿਮਦੀਆ ਮੁਸਲਿਮ ਜਮਾਤ ਦੇ ਰੂਹਾਨੀ ਖ਼ਲੀਫ਼ਾ ਹਜ਼ਰਤ ਮਿਰਜ਼ਾ ਮਸਰੂਰ ਅਹਿਮਦ ਨਾਲ ਸਾਬਕਾ ਵਿਦੇਸ਼ ਸਕਤੱਰ ਬ੍ਰਿਟੇਨ ਵੱਲੋਂ ਮੁਲਾਕਾਤ

ਕਾਦੀਆਂ – ਅਹਿਮਦੀਆ ਮੁਸਲਿਮ ਜਮਾਤ ਦੇ ਪੰਜਵੇ ਰੂਹਾਨੀ ਖ਼ਲੀਫ਼ਾ ਹਜ਼ਰਤ ਮਿਰਜ਼ਾ ਮਸਰੂਰ ਅਹਿਮਦ ਸਾਹਿਬ ਖ਼ਲੀਫ਼ਾ ਤੁਲ ਮਸੀਹ ਨਾਲ ਬ੍ਰਿਟੇਨ ਦੇ ਸਾਬਕਾ ਵਿਦੇਸ਼ ਸਕਤੱਰ ਜਰਮੀ ਹੰਟ ਜੋਕਿ ਕੰਜ਼ਰਵੇਟਿਵ ਪਾਰਟੀ ਨਾਲ ਸੰਬੰਧਿਤ ਹੈ ਤਿਲਫ਼ਰਤ ਇਸਲਾਮਾਬਾਦ ਵਿੱਚ ਮੁਲਾਕਾਤ ਹੋਈ। 45 ਮਿੰਟਾ ਤੱਕ ਚਲੀ ਇਸ ਮੀਟਿੰਗ ਵਿੱਚ ਵੱਖ ਵੱਖ ਮੁਦਿਆਂ ਤੇ ਜਿਨ੍ਹਾਂ ਚ ਪਾਕਿਸਤਾਨ ਚ ਮੁਸਲਿਮ ਜਮਾਤੇ ਅਹਿਮਦੀਆ ਤੇ […]

ਲੋੜਵੰਦਾਂ ਲਈ ਵਰਦਾਨ ਸਾਬਿਤ ਹੋ ਰਹੀ ਸਰਕਾਰ ਦੀ ਸਰਬੱਤ ਸਿਹਤ ਬੀਮਾ ਯੋਜਨਾ

ਸੰਗਰੂਰ ‘ਚ 1.82 ਲੱਖ ਤੋਂ ਵੱਧ ਦੇ ਬਣਾਏ ਈ-ਕਾਰਡ : ਘਨਸ਼ਿਆਮ ਥੋਰੀ ਸੰਗਰੂਰ – ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਸਾਲਾਨਾ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦੇਣ ਲਈ ਚਲਾਈ ਸਰਬੱਤ ਸਿਹਤ ਬੀਮਾ ਯੋਜਨਾ ਲੋੜਵੰਦਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਵਿਚ 1 ਲੱਖ 82 ਹਜ਼ਾਰ 221 ਈ-ਕਾਰਡ (ਗੋਲਡ ਕਾਰਡ) […]

12 ਕਰੋੜ ਦੀ ਹੈਰੋਇਨ ਸਮੇਤ 2 ਕਾਰ ਸਵਾਰ ਤਸਕਰ ਕਾਬੂ

ਲੁਧਿਆਣਾ – ਸੀ ਆਈ ਏ 2 ਦੀ ਪੁਲਸ ਪਾਰਟੀ ਨੇ ਗੰਦਾ ਨਾਲਾ ਪੁਲੀ ਲੀ ਪਲਾਜ਼ਾ ਹੋਟਲ ਕੋਲ ਨਾਕੇਬੰਦੀ ਦੌਰਾਨ 2 ਕਾਰ ਸਵਾਰ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ 2 ਕਿਲੋ 400 ਗ੍ਰਾਮ ਹੈਰੋਇਨ ,ਬਰਾਮਦ ਕੀਤੀ ਹੈ ਜਿਸ ਦੀ ਕੀਮਤ ਅੰਤਰਰਾਸ਼ਟਰੀ ਬਜ਼ਾਰ ਚ 12 ਕਰੋੜ ਰੁਪਏ ਦੱਸੀ ਜਾ ਰਹੀ ਹੈ ਪੁਲਸ ਨੇ ਦੋਸ਼ੀਆਂ […]