April 24, 2026

ਇਤਿਹਾਸਕ ਗੁਰਦੁਆਰਾ ਸ਼੍ਰੀ ਤਿੱਤਰਸਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅੰਗਰੇਜ ਸਿੰਘ ਜੀ ਦਾ ਸੜਕ ਹਾਦਸੇ ਵਿਚ ਅਕਾਲ ਚਲਾਣਾ

ਮੌੜ ਮੰਡੀ – ਇਤਿਹਾਸਕ ਗੁਰਦੁਆਰਾ ਸ਼੍ਰੀ ਤਿੱਤਰਸਰ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਇਲਾਕੇ ਦੀ ਪ੍ਰਮੁੱਖ ਸ਼ਖਸੀਅਤ ਬਾਬਾ ਅੰਗਰੇਜ ਸਿੰਘ ਜੀ ਅੱਜ ਪਿੰਡ ਮਾਈਸਰਖਾਨਾ ਵਿਖੇ ਵਾਪਰੇ ਸੜਕ ਹਾਦਸੇ ਵਿਚ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸੇਵਾਦਾਰ ਮੰਦਰ ਸਿੰਘ ਮੌੜ ਕਲਾਂ ਦੀ ਵੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਬਾਬਾ ਅੰਗਰੇਜ ਸਿੰਘ ਅੱਜ ਲੰਗਰ […]

ਸੂਬਾ ਸਰਕਾਰ ਪੰਜਾਬ ਰੋਡਵੇਜ਼ ਅਤੇ ਪਨਬਸ ‘ਚ ਬੱਸ ਟ੍ਰੈਕਿੰਗ ਸਿਸਟਮ ਸ਼ੁਰੂ ਕਰਨ ਲਈ ਪੂਰੀ ਤਰਾਂ ਤਿਆਰ: ਸ੍ਰੀਮਤੀ ਰਜ਼ੀਆ ਸੁਲਤਾਨਾ

ਟ੍ਰਾਂਸਪੋਰਟ ਮੰਤਰੀ ਵੱਲੋਂ ਜੀ.ਪੀ.ਐਸ. ਆਧਾਰਿਤ ਬੱਸ ਟਰੈਕਿੰਗ ਸਿਸਟਮ ਦੇ ਕੰਮ ਕਾਜ ਦੀ ਸਮੀਖਿਆ ਚੰਡੀਗੜ – ਨਵੀਂ ਟਰਾਂਸਪੋਰਟ ਨੀਤੀ ਦੀ ਪਾਲਣਾ ਕਰਦਿਆਂ ਸੂਬਾ ਸਰਕਾਰ ਪੰਜਾਬ ਰੋਡਵੇਜ਼ ਅਤੇ ਪਨਬਸ ਵਿਚ ਬੱਸ ਟ੍ਰੈਕਿੰਗ ਸਿਸਟਮ ਸ਼ੁਰੂ ਕਰਨ ਲਈ ਪੂਰੀ ਤਰਾਂ ਤਿਆਰ ਹੈ। ਟ੍ਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਪੰਜਾਬ ਰੋਡਵੇਜ ਅਤੇ ਪਨਬੱਸ ਦੇ ਬੱਸ ਟਰੈਕਿੰਗ ਸਿਸਟਮ ਦੀ ਮੋਨੀਟਰਿੰਗ […]

ਸਿਹਤ ਵਿਭਾਗ ਨੇ 4 ਕੈਮੀਕਲ ਵਿਸ਼ਲੇਸ਼ਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ – ਸੀ.ਈ.ਐਲ. (ਕੈਮੀਕਲ ਐਗਜ਼ਾਮੀਨਰ ਲੈਬ) ਖਰੜ ਦੇ ਕੰਮਕਾਜ ਨੂੰ ਹੁਲਾਰਾ ਦੇਣ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਬੁੱਧਵਾਰ ਨੂੰ 4 ਕੈਮੀਕਲ ਵਿਸ਼ਲੇਸ਼ਕ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਸਿਹਤ ਵਿਭਾਗ ਵੱਲੋਂ ਇਸ ਤੋਂ ਪਹਿਲਾਂ ਇਸੇ ਹਫ਼ਤੇ 58 ਲੈਬ ਟੈਕਨੀਸ਼ੀਅਨਾਂ ਦੀ ਭਰਤੀ ਕੀਤੀ ਗਈ ਸੀ। ਲੈਬਾਰਟਰੀਆਂ ਵਿੱਚ ਵਿਸ਼ਲੇਸ਼ਕਾਂ ਦੀ ਘਾਟ ਨੂੰ ਪੂਰਾ ਕਰਨ ਲਈ, ਸੀ.ਈ.ਐਲ. […]