April 24, 2026

ਮੁਸ਼ੱਰਫ਼ ਖ਼ਿਲਾਫ਼ ਦੇਸ਼ਧ੍ਰੋਹ ਦੇ ਕੇਸ ’ਚ ਫ਼ੈਸਲਾ ਰਾਖ਼ਵਾਂ

ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਤਾਨਾਸ਼ਾਹ ਜਨਰਲ ਪਰਵੇਜ਼ ਮੁਸ਼ੱਰਫ਼ ਖ਼ਿਲਾਫ਼ ਦੇਸ਼ਧ੍ਰੋਹ ਦੇ ਇਕ ਮਾਮਲੇ ’ਚ ਵਿਸ਼ੇਸ਼ ਅਦਾਲਤ ਨੇ ਫ਼ੈਸਲਾ ਰਾਖ਼ਵਾਂ ਰੱਖ ਲਿਆ ਹੈ। ਫ਼ੈਸਲਾ 28 ਨਵੰਬਰ ਨੂੰ ਸੁਣਾਇਆ ਜਾਵੇਗਾ। ਇਹ ਕੇਸ 2013 ਵਿਚ ਦਾਇਰ ਕੀਤਾ ਸੀ। ਇਹ ਮਾਮਲਾ ਨਵੰਬਰ 2007 ਵਿਚ ਸੰਵਿਧਾਨਕ ਦਾਇਰੇ ਤੋਂ ਬਾਹਰ ਜਾ ਕੇ ਐਮਰਜੈਂਸੀ ਲਾਉਣ ਨਾਲ ਜੁੜਿਆ ਹੋਇਆ ਹੈ। ਟ੍ਰਿਬਿਊਨਲ ਨੇ […]

ਨਿਸ਼ਾਨੇਬਾਜ਼ੀ ਰਾਜੇਸ਼ਵਰੀ ਨੇ ਬਣਾਇਆ ਕੌਮੀ ਰਿਕਾਰਡ

ਨਵੀਂ ਦਿੱਲੀ – ਪੰਜਾਬ ਦੀ ਰਾਜੇਸ਼ਵਰੀ ਕੁਮਾਰੀ ਨੇ ਇੱਥੇ ਚੱਲ ਰਹੀ 63ਵੀਂ ਕੌਮੀ ਸ਼ਾਟਗੰਨ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ ਦੌਰਾਨ ਮਹਿਲਾ ਟਰੈਪ ਮੁਕਾਬਲੇ ਵਿੱਚ ਕੌਮੀ ਰਿਕਾਰਡ ਬਣਾਇਆ। ਇਸ ਰਿਕਾਰਡ ਦੀ ਪੁਸ਼ਟੀ ਭਾਰਤੀ ਕੌਮੀ ਰਾਈਫਲ ਐਸੋਸੀਏਸ਼ਨ ਨੇ ਕੀਤੀ ਹੈ। ਰਾਜੇਸ਼ਵਰੀ ਨੇ ਕੁਆਲੀਫਾਈਂਗ ਵਿੱਚ 125 ਵਿੱਚੋਂ 118 ਅੰਕ ਲਏ ਅਤੇ ਫਿਰ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਵਿੱਚ ਸਫਲ ਰਹੀ। […]

ਰਾਜਪੂਤ ਫਾਈਨਲ ਵਿੱਚ ਥਾਂ ਬਣਾਉਣ ਤੋਂ ਖੁੰਝਿਆ

ਭਾਰਤੀ ਨਿਸ਼ਾਨੇਬਾਜ਼ ਸੰਜੀਵ ਰਾਜਪੂਤ ਰਾਈਫਲ ਅਤੇ ਪਿਸਟਲ ਦੇ ਸੀਨੀਅਰ ਨਿਸ਼ਾਨੇਬਾਜ਼ਾਂ ਦੇ ਵਿਸ਼ਵ ਕੱਪ ਫਾਈਨਲਜ਼ ਵਿੱਚ ਅੱਜ ਇੱਥੇ ਖ਼ਿਤਾਬੀ ਮੁਕਾਬਲੇ ਵਿੱਚ ਥਾਂ ਪੱਕੀ ਕਰਨ ਵਾਲੇ ਅੱਠ ਖਿਡਾਰੀਆਂ ਵਿੱਚ ਆਪਣੀ ਥਾਂ ਬਣਾਉਣ ਤੋਂ ਇੱਕ ਅੰਕ ਨਾਲ ਖੁੰਝ ਗਿਆ। ਚੈੱਕ ਗਣਰਾਜ ਅਤੇ ਬਰਤਾਨੀਆ ਦੇ ਨਿਸ਼ਾਨੇਬਾਜ਼ਾਂ ਨੇ ਪਹਿਲੇ ਦਿਨ ਕ੍ਰਮਵਾਰ ਪੁਰਸ਼ਾਂ ਅਤੇ ਮਹਿਲਾਵਾਂ ਦੇ 50 ਮੀਟਰ ਥ੍ਰੀ ਪੁਜ਼ੀਸ਼ਨ ਵਿੱਚ […]