April 24, 2026

ਦਿੱਲੀ ਦੇ ਮੌਸਮ ਵਿੱਚ ਬਦਲਾਅ,ਪਰ ਹਵਾ ਗੁਣਵੱਤਾ ਹਾਲੇ ਵੀ ਖਰਾਬ

ਨਵੀਂ ਦਿੱਲੀ – ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਅੱਜ ਘੱਟ ਤੋਂ ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਕਿ ਇਸ ਮੌਸਮ ਦਾ ਸਾਧਾਰਨ ਤਾਪਮਾਨ ਹੈ ਪਰ ਸਵੇਰਸਾਰ 8 ਵਜੇ ਹਵਾ ਗੁਣਵੱਤਾ ਖਰਾਬ ਸ਼੍ਰੇਣੀ ਵਿੱਚ ਰਹੀ ਹੈ| ਮੌਸਮ ਵਿਭਾਗ ਨੇ ਦਿਨ ਵਿੱਚ ਆਸਮਾਨ ਸਾਫ ਰਹਿਣ ਦਾ ਅੰਦਾਜ਼ਾ ਲਗਾਇਆ ਹੈ| ਜ਼ਿਆਦਾਤਰ ਤਾਪਮਾਨ 27 ਡਿਗਰੀ ਸੈਲਸੀਅਸ […]

2020 ਦੇ ਆਈ ਪੀ. ਐਲ ਵਿੱਚ ਨਹੀਂ ਖੇਡਣਗੇ ਯੁਵਰਾਜ ਸਿੰਘ

ਨਵੀਂ ਦਿੱਲੀ – ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐਲ.) ਦੀ ਦਸੰਬਰ ਵਿੱਚ ਖਿਡਾਰੀਆਂ ਦੀ ਨੀਲਾਮੀ ਹੋਣ ਤੋਂ ਪਹਿਲਾਂ ਹੀ ਮੁੰਬਈ ਨੇ ਆਪਣੇ ਖਿਡਾਰੀ ਯੁਵਰਾਜ ਸਿੰਘ ਨੂੰ ਰਿਲੀਜ਼ ਕਰ ਦਿੱਤਾ ਹੈ| ਆਈ. ਪੀ. ਐਲ. 2019 ਦੀ ਨੀਲਾਮੀ ਵਿੱਚ ਮੁੰਬਈ ਇੰਡੀਅਨਜ਼ ਨੇ ਯੁਵਰਾਜ ਸਿੰਘ ਨੂੰ 1 ਕਰੋੜ ਦੇ ਬੇਸ ਪ੍ਰਾਈਸ ਤੇ ਖਰੀਦਿਆ ਸੀ ਪਰ 4 ਮੈਚ ਦੇਣ […]

ਇੰਦਰਾ ਗਾਂਧੀ ਦੀ ਜਯੰਤੀ ਤੇ ਪ੍ਰਧਾਨ ਮੰਤਰੀ ਮੋਦੀ, ਸੋਨੀਆ ਗਾਂਧੀ ਸਮੇਤ ਕਈ ਨੇਤਾਵਾਂ ਵਲੋਂ ਸ਼ਰਧਾਜਲੀਆਂ ਭੇਂਟ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ 102ਵੀਂ ਜਯੰਤੀ ਤੇ ਅੱਜ ਨਮਨ ਕੀਤਾ ਅਤੇ ਸ਼ਰਧਾਂਜਲੀ ਭੇਟ ਕੀਤੀ| ਪ੍ਰਧਾਨ ਮੰਤਰੀ ਨੇ ਟਵਿੱਟਰ ਤੇ ਲਿਖਿਆ, ”ਸਾਡੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਜੀ ਨੂੰ ਉਨ੍ਹਾਂ ਦੀ ਜਯੰਤੀ ਤੇ ਸ਼ਰਧਾਂਜਲੀ|” ਜਿਕਰਯੋਗ ਹੈ ਕਿ ਇੰਦਰਾ ਗਾਂਧੀ ਦਾ ਜਨਮ 19 ਨਵੰਬਰ 1917 […]