April 24, 2026

ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਨੂੰ ਉਤਸ਼ਾਹਿਤ ਕਰਨ ‘ਤੇ ਕੇਂ ਦਰਿਤ ਰਹੇਗਾ ਪ੍ਰੋਗ੍ਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ

5 ਤੇ 6 ਦਸੰਬਰ ਨੂੰ ਮੋਹਾਲੀ ਵਿਖੇ ਨਿਵੇਸ਼ਕ ਸੰਮੇਲਨ ਰਾਹੀਂ 9 ਖੇਤਰਾਂ ਦੀਆਂ 18 ਇਕਾਈਆਂ ਨੂੰ ਮਿਲੇਗਾ ਲਾਭ : ਵਿਨੀ ਮਹਾਜਨ ਚੰਡੀਗੜ – 5 ਤੇ 6 ਦਸੰਬਰ ਨੂੰ ਆਈ.ਐਸ.ਬੀ ਮੋਹਾਲੀ ਵਿਖੇ ਆਯੋਜਿਤ ਹੋਣ ਜਾ ਰਹੇ ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰ ਸਮਿਟ ਦਾ ਮੁੱਖ ਉਦੇਸ਼ ਸੂਖਮ, ਲਘੂ ਤੇ ਦਰਮਿਆਨੇ ਦਰਜੇ ਦੇ ਉਦਯੋਗਾਂ (ਐਮ.ਐਸ.ਐਮ.ਈਜ਼) ਨੂੰ ਪ੍ਰਫੁੱਲਿਤ ਕਰਨਾ ਹੈ ਅਤੇ […]

ਨਾਭਾ ਜੇਲ੍ਹ ਬ੍ਰੇਕ ਦੇ ਮੁੱਖ ਮੁਲਜ਼ਮ ਦੀ ਹਵਾਲਗੀ ਨੂੰ ਪ੍ਰਵਾਨਗੀ

ਚੰਡੀਗੜ੍ਹ- ਨਾਭਾ ਜੇਲ੍ਹ ਬਰੇਕ ਦੇ ਮਾਸਟਰਮਾਈਂਡਰ ਮਨਜੀਤ ਸਿੰਘ ਰੋਮੀ ਨੂੰ ਹਾਂਗਕਾਂਗ ਦੀ ਅਦਾਲਤ ਨੇ ਹਵਾਲਗੀ ਦੀ ਆਗਿਆ ਦੇ ਦਿੱਤੀ ਹੈ। ਹਣ ਪੰਜਾਬ ਪੁਲਿਸ ਉਸ ਨੂੰ ਭਾਰਤ ਲੈ ਕੇ ਆਏਗੀ। ਦਰਅਸਲ ਪੰਜਾਬ ਪੁਲਿਸ ਨੇ ਹਾਂਗਕਾਂਗ ਦੀ ਅਦਾਲਤ ਤੋਂ ਪੰਜਾਬ ਰੋਮੀ ਦੀ ਹਵਾਲਗੀ ਦੀ ਮਨਜ਼ੂਰੀ ਮੰਗੀ ਸੀ। ਹੁਣ ਰੋਮੀ ਖਿਲਾਫ ਹਾਂਗਕਾਂਗ ਦੀ ਅਦਾਲਤ ਦਾ ਫੈਸਲਾ ਪੰਜਾਬ ਪੁਲਿਸ […]

ਦੁਬਈ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਵੱਖ-ਵੱਖ ਸਮਾਗਮਾਂ ਦੌਰਾਨ ਸੰਗਤਾਂ ਦਾ ਆਇਆ ਹੜ੍ਹ ਕਪੂਰਥਲਾ – ਬੀਤੇ ਦਿਨੀ ਸ਼੍ਰੀ ਗੁਰੂ ਨਾਨਕ ਦਰਬਾਰ (ਦੁਬਈ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਸੰਗਤਾਂ ਅਤੇ ਸ. ਸੁਰਿੰਦਰ ਸਿੰਘ ਕੰਧਾਰੀ ਦੇ ਯਤਨਾਂ ਸਦਕਾ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ ਜਿਸ ਦੌਰਾਨ 10 ਨਵੰਬਰ 2019 ਨੂੰ ਸ਼੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ […]