April 24, 2026

ਕੈਪਟਨ ਦੇ ਕਹਿਣ ‘ਤੇ ਗੂਗਲ ਦਾ ‘2020 ਸਿੱਖ ਰੈਫਰੈਂਡਮ’ ਖਿਲਾਫ ਐਕਸ਼ਨ

ਮੋਬਾਇਲ ਐਪ 2020 ਸਿੱਖ ਰੈਫਰੈਂਡਮ ਗੂਗਲ ਪਲੇਅ ਤੋਂ ਹਟਾਇਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ‘ਤੇ ਅਮਲ ਕਰਦਿਆਂ ਆਈਟੀ ਕੰਪਨੀ ਗੂਗਲ ਨੇ ਭਾਰਤ ਵਿਰੋਧੀ ਵੱਖ-ਵੱਖ ਮੋਬਾਈਲ ਐਪਲੀਕੇਸ਼ਨਜ਼ ‘2020 ਸਿੱਖ ਰੈਫਰੈਂਡਮ’ ਨੂੰ ਤੁਰੰਤ ਪ੍ਰਭਾਵ ਨਾਲ ਆਪਣੇ ਪਲੇਅ ਸਟੋਰ ਤੋਂ ਹਟਾ ਦਿੱਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਭਾਰਤ […]

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਦੀ ਪ੍ਰਕਿਰਿਆ ਸੁਖਾਲੀ ਬਣਾਈ ਜਾਵੇ: ਸੁਖਜਿੰਦਰ ਸਿੰਘ ਰੰਧਾਵਾ

ਸਹਿਕਾਰਤਾ ਮੰਤਰੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਕੀਤੀ ਮੰਗ ਚੰਡੀਗੜ੍ਹ – ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਗੁੰਝਲਦਾਰ ਪ੍ਰਕਿਰਿਆ ਨੂੰ ਖੁੱਲ੍ਹੇ ਦਰਸ਼ਨ ਦੀਦਾਰ ਦੇ ਰਾਹ ਵਿੱਚ ਵੱਡੀ ਰੁਕਾਵਟ ਦੱਸਦਿਆਂ ਭਾਰਤ […]

ਫ਼ਿਲਮ ਤੇ ਵੈੱਬ ਜਗਤ ’ਚ ਤਵਾਜ਼ਨ ਬਿਠਾਉਣਾ ਜ਼ਰੂਰੀ ਇਮਰਾਨ

ਅਦਾਕਾਰ ਇਮਰਾਨ ਹਾਸ਼ਮੀ ਦਾ ਕਹਿਣਾ ਹੈ ਕਿ ਉਹ ਫ਼ਿਲਮ ਤੇ ਵੈੱਬ ਜਗਤ ’ਚ ਤਵਾਜ਼ਨ ਬਿਠਾਉਣਾ ਚਾਹੁੰਦੇ ਹਨ। ਇਮਰਾਨ ਨੇ ਨਾਲ ਹੀ ਕਿਹਾ ਕਿ ਆਨਲਾਈਨ ਸਟ੍ਰੀਮਿੰਗ ਪਲੇਟਫਾਰਮ ’ਤੇ ਵੱਧ ਕੰਮ ਕਰਨ ਬਾਰੇ ਹਾਲੇ ਉਨ੍ਹਾਂ ਨਹੀਂ ਸੋਚਿਆ। ਇਸੇ ਸਾਲ ਨੈੱਟਫਲਿਕਸ ’ਤੇ ਅਦਾਕਾਰ ਦੀ ਪਹਿਲੀ ਸੀਰੀਜ਼ ‘ਬਾਰਡ ਆਫ਼ ਬਲੱਡ’ ਰਿਲੀਜ਼ ਹੋਈ ਹੈ। ਇਮਰਾਨ ਨੇ ਇਸ ’ਚ ਭਾਰਤੀ ਖ਼ੁਫੀਆ […]