ਭਾਰਤ ਨੇ ਵਿੰਡੀਜ਼ ਨੂੰ ਪੰਜ ਦੌੜਾਂ ਨਾਲ ਹਰਾਇਆ
ਪ੍ਰੋਵੀਡੈਂਸ – ਪੰਜ ਮੈਚਾਂ ਦੀ ਲੜੀ ਵਿੱਚ ਪਹਿਲਾਂ ਹੀ ਲੀਡ ਹਾਸਲ ਕਰ ਚੁੱਕੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਮੀਂਹ ਤੋਂ ਪ੍ਰਭਾਵਿਤ ਮੈਚ ਵਿੱਚ ਵੈਸਟ ਇੰਡੀਜ਼ ਨੂੰ ਪੰਜ ਦੌੜਾਂ ਨਾਲ ਹਰਾ ਕੇ ਚੌਥਾ ਟੀ-20 ਮੈਚ ਵੀ ਆਪਣੀ ਝੋਲੀ ਪਾ ਲਿਆ। ਭਾਰਤੀ ਮਹਿਲਾ ਟੀਮ ਹੁਣ ਪੰਜ ਮੈਚਾਂ ਦੀ ਲੜੀ ਵਿੱਚ 4-0 ਨਾਲ ਅੱਗੇ ਹੈ। ਚੌਥਾ ਮੈਚ ਮੀਂਹ […]




