ਅਮਰੀਕਾ ਚ 2 ਲੱਖ ਤੋਂ ਵੱਧ ਭਾਰਤੀ ਪਰਿਵਾਰ ਪ੍ਰਾਯੋਜਿਤ ਗ੍ਰੀਨ ਕਾਰਡ ਦੇ ਇੰਤਜ਼ਾਰ ਚ
ਟਰੰਪ ਪ੍ਰਸ਼ਾਸਨ ਦੇ ਸਖਤ ਨਿਯਮਾਂ ਦੇ ਬਾਵਜੂਦ ਅਮਰੀਕਾ ਵਿਚ ਨਾਗਰਿਕਤਾ ਨੂੰ ਲੈ ਕੇ ਮੈਕਸੀਕੋ, ਭਾਰਤ ਅਤੇ ਚੀਨ ਦੇ ਲੋਕਾਂ ਵਿਚ ਗ੍ਰੀਨ ਕਾਰਡ ਪਾਉਣ ਦੀ ਦੌੜ ਹੈ। ਤਾਜ਼ਾ ਅੰਕੜਿਆਂ ਦੇ ਮੁਤਾਬਕ ਪਰਿਵਾਰ ਵੱਲੋਂ ਪਾਯੋਜਿਤ ਗ੍ਰੀਨ ਕਾਰਡ ਦੀ ਵੇਟਿੰਗ ਲਿਸਟ 40 ਲੱਖ ਪਾਰ ਕਰ ਗਈ ਹੈ। ਗ੍ਰੀਨ ਕਾਰਡ ਦੀ ਵੇਟਿੰਗ ਵਿਚ ਸਭ ਤੋਂ ਜ਼ਿਆਦਾ ਮੈਕਸੀਕੋ ਦੇ 15 […]




