April 24, 2026

ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 74 ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ – ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ (ਗ੍ਰੇਡ-2) ਨੂੰ ਦਫਤਰ ਡੀ.ਐਚ.ਐਸ., ਪੰਜਾਬ, ਸੈਕਟਰ-34, ਚੰਡੀਗੜ ਵਿੱਚ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਅਵਨੀਤ ਕੌਰ ਅਤੇ ਪੋਲੀਟਕਲ ਸੈਕਟਰੀ ਟੂ ਹੈਲਥ ਮਿਨੀਸਟਰ ਤੇ ਡਾਇਰੈਕਟਰ ਕੋਆਪਰੇਟਿਵ ਬੈਂਕ ਮੋਹਾਲੀ ਸ਼੍ਰੀ ਹਰਕੇਸ਼ ਚੰਦ ਸ਼ਰਮਾ ਅਤੇ ਓ.ਐਸ.ਡੀ. ਟੂ […]

ਗੁਰੂ ਨਾਨਕ ਦੇ ਰੰਗ ਵਿਚ ਰੰਗੀ ਗਈ ਸੁਖਨਾ ਝੀਲ, ‘ਮਲਟੀਮੀਡੀਆ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ਚੋਂ ਨਿਕਲੀ ਅਲੌਕਿਕ ਰੌਸ਼ਨੀ ਨਾਲ ਪੂਰੀ ਝੀਲ ਜਗਮਗਾਈ

ਸੁਖਨਾ ਝੀਲ ’ਚ ਵਹੀ ਅਲੌਕਿਕ ਅਧਿਆਤਮਕਤਾ ਦੀ ਧਾਰਾ ਦੇ ਪ੍ਰਕਾਸ਼ ਨਾਲ ਪੂਰਾ ਚੰਡੀਗੜ ਰੰਗਿਆ ਗਿਆ ਚੰਡੀਗੜ – ਪੰਜਾਬ ਸਰਕਾਰ ਵਲੋਂ ਅੱਜ ਸੂਖਨਾ ਝੀਲ, ਚੰਡੀਗੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਵੇਕਲੇ ਅਤੇ ਅਨੋਖੇ ‘ਮਲਟੀਮੀਡੀਆ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਕਰਵਾਇਆ ਗਿਆ। ਗੁਰੂ ਨਾਨਕ ਸਾਹਿਬ ਦੇ ਜੀਵਨ ਅਤੇ ਫ਼ਲਸਫੇ […]

ਸਰਬੱਤ ਸਿਹਤ ਬੀਮਾ ਯੋਜਨਾ ਰੋਜ਼ਾਨਾ 1000 ਤੋਂ ਵੱਧ ਮਰੀਜ਼ਾਂ ਨੂੰ ਦੇ ਰਹੀ ਹੈ ਸਹੂਲਤ: ਬਲਬੀਰ ਸਿੰਘ ਸਿੱਧੂ

ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਿਹਤ ਬੀਮਾ ਸਕੀਮ ਦੇ ਕੰਮ-ਕਾਜ ਦਾ ਲਿਆ ਜਾਇਜ਼ਾ ਚੰਡੀਗੜ – ਸਰਬੱਤ ਸਹਿਤ ਬੀਮਾ ਯੋਜਨਾ ਨੂੰ ਵਿਆਪਕ ਪੱਧਰ ‘ਤੇ ਹੁਲਾਰਾ ਮਿਲਦਿਆਂ ਹੁਣ ਸੂਬੇ ਦੇ ਸੂਚੀਬੱਧ ਹਸਪਤਾਲਾਂ ਵਿੱਚ ਰੋਜ਼ਾਨਾ 1000 ਤੋਂ ਵੱਧ ਮਰੀਜ਼ਾਂ ਨੂੰ ਦੂਜੇ ਅਤੇ ਤੀਜੇ ਦਰਜੇ ਦੀਆਂ ਆਪਰੇਸ਼ਨ ਤੇ ਸਰਜਰੀ ਵਾਲੀਆਂ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਹੋ ਰਹੀਆਂ ਹਨ।ਸਿਹਤ ਮੰਤਰੀ […]