ਅਮਰੀਕੀ ਸੈਨੇਟ ਵੱਲੋਂ ਸਿੱਖਾਂ ਲਈ ਸ਼ਲਾਘਾ ਮਤੇ ਦਾ ਭਾਈ ਲੌਂਗੋਵਾਲ ਨੇ ਕੀਤਾ ਸਵਾਗਤ
ਅੰਮ੍ਰਿਤਸਰ – ਅਮਰੀਕੀ ਸੈਨੇਟ ਵੱਲੋਂ ਸਿੱਖਾਂ ਸਬੰਧੀ ਸ਼ਲਾਘਾ ਮਤਾ ਪਾਸ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ। ਦੱਸਣਯੋਗ ਹੈ ਕਿ ਅਮਰੀਕਾ ਦੀ ਸੰਸਦ ਦੇ ਉਪਰਲੇ ਸਦਨ ਸੈਨੇਟ ਵਿਚ ਸਿੱਖਾਂ ਦੇ ਸਨਮਾਨ ’ਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ। ਇਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ, […]




