ਮੋਦੀ ਨੇ ਗੋਟਬਾਯਾ ਨੂੰ ਵਧਾਈ ਦਿੱਤੀ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਦੇ ਰਾਸ਼ਟਰਪਤੀ ਅਹੁਦੇ ਦੀ ਚੋਣ ਜਿੱਤਣ ਲਈ ਗੋਟਬਾਯਾ ਰਾਜਪਕਸ਼ਾ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੈ ਕਿ ਦੋਵੇਂ ਮੁਲਕਾਂ ਵਿਚਕਾਰ ਰਿਸ਼ਤੇ ਹੋਰ ਗੂੜ੍ਹੇ ਹੋਣਗੇ। ਸ੍ਰੀ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਉਹ ਗੋਟਬਾਯਾ ਨਾਲ ਮਿਲ ਕੇ ਦੋਵੇਂ ਮੁਲਕਾਂ ਅਤੇ ਨਾਗਰਿਕਾਂ ਦੀ ਭਾਈਚਾਰਕ ਸਾਂਝ ਹੋਰ ਮਜ਼ਬੂਤ […]




